14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੀਸ ਪਬਲਿਕ ਸਕੂਲ ਭਨੋਹੜ ਦੇ ਵਿਦਿਆਰਥੀ ਪੰਜਾਬੀ ਸਹੋਦਿਆ ਮੇਲੇ ਦੀ ਸ਼ਾਨ ਬਣੇ ਪੰਜਾਬ ’ਚ ਨਿੱਤ ਦਿਨ ਕਤਲ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ- ਇਯਾਲੀ

ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹਾ ਕਰ ਦਿੱਤਾ, ਪਿਛਲੇ ਇਕ ਮਹੀਨੇ ’ਚ ਨਸ਼ਿਆਂ ਨੂੰ ਲੈ ਕੇ ਪਹਿਲਾਂ ਮੋਹਨਜੀਤ ਸਿੰਘ ਸ਼ੇਰੋਂ ਮਾਮਲਾ, ਫਿਰ ਗੁਲਜ਼ਾਰ ਸਿੰਘ ਵਲੋਂ ਆਤਮ ਹੱਤਿਆ, ਹੁਣ ਰਾਸ਼ਟਰੀ ਪੱਧਰ ਦੇ ਖਿਡਾਰੀ ਰਹੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸੂਬੇ ਅੰਦਰ ਵਿਗੜੀ ਕਾਨੂੰਨ ਵਿਵਸਥਾ ਦਾ ਜ਼ਨਾਜ਼ਾ ਕੱਢ ਗਿਆ, ਇਹ ਟਿੱਪਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ. ਐੱਲ.

Ad Position 21
No active advertisement
ਪੀਸ ਪਬਲਿਕ ਸਕੂਲ ਭਨੋਹੜ ਦੇ ਸਹੋਦਿਆ ਪੰਜਾਬੀ ਮੇਲਾ 2026 ਦੇ ਜੇਤੂ ਵਿਦਿਆਰਥੀ ਯਾਦਗਾਰੀ ਟਰਾਫ਼ੀ ਲੈਣ ਸਮੇਂ। ਤਸਵੀਰ: ਕ੍ਰਿਪਾਲ ਹੰਬੜਾਂ 15-10-2026
ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹਾ ਕਰ ਦਿੱਤਾ, ਪਿਛਲੇ ਇਕ ਮਹੀਨੇ ’ਚ ਨਸ਼ਿਆਂ ਨੂੰ ਲੈ ਕੇ ਪਹਿਲਾਂ ਮੋਹਨਜੀਤ ਸਿੰਘ ਸ਼ੇਰੋਂ ਮਾਮਲਾ, ਫਿਰ ਗੁਲਜ਼ਾਰ ਸਿੰਘ ਵਲੋਂ ਆਤਮ ਹੱਤਿਆ, ਹੁਣ ਰਾਸ਼ਟਰੀ ਪੱਧਰ ਦੇ ਖਿਡਾਰੀ ਰਹੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸੂਬੇ ਅੰਦਰ ਵਿਗੜੀ ਕਾਨੂੰਨ ਵਿਵਸਥਾ ਦਾ ਜ਼ਨਾਜ਼ਾ ਕੱਢ ਗਿਆ, ਇਹ ਟਿੱਪਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਵਲੋਂ ਪੰਜਾਬ ’ਚ ਵਧੀ ਨਸ਼ਾ ਤਸਕਰੀ ਅਤੇ ਵਿਗੜੀ ਅਮਨ ਕਾਨੂੰਨ ਵਿਵਸਥਾ ’ਤੇ ਕੀਤਾ। ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਪਿਛਲੇ ਕਈ ਵਰਿ੍ਆਂ ਤੋਂ ਨਸ਼ਾ ਤਸਕਰਾਂ ਨਾਲ ਲੜਾਈ ਲੜ ਰਹੇ ਪਰਵਿੰਦਰ ਸਿੰਘ ਅਜਿਹੇ ਹੋਰ ਨਾਗਰਿਕਾਂ ਦੀ ਸੁਰੱਖਿਆ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਯਕੀਨੀ ਬਣਾਉਣੀ ਚਾਹੀਦੀ ਸੀ। ਐੱਮ.ਐੱਲ.ਏ ਇਯਾਲੀ ਨਸ਼ਿਆਂ ਖਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨਾਲ ਹਮਦਰਦੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਆਗੂ ਗੁਰਮੀਤ ਸਿੰਘ ਧਾਲੀਵਾਲ, ਸਰਪੰਚ ਮਨਮੋਹਨ ਸਿੰਘ ਗਿੱਲ ਕੋਟਲੀ ‘ਵਾਰਿਸ ਪੰਜਾਬ ਦੇ’ ਸ... ਅਗਲੀ ਖ਼ਬਰ ਰਛੀਨ ’ਚ ਸਿਹਤ ਵਿਭਾਗ ਨੇ ਗੈਰ-ਕਾਨੂੰਨੀ ਚੱਲ ਰਿਹਾ ਮੈਡੀਕਲ ਸਟੋਰ ਬੰਦ ਕਰਵਾਇਆ ਸਿਹਤ ਵਿਭਾਗ ਕਰੇਗਾ ਅਦਾਲਤੀ ਕਾਰਵਾਈ- ਬ...
Ad Position 24