20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੁਸਹਿਰੇ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 20 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਬੀ. ਬੀ.

Ad Position 21
No active advertisement
ਅਜੀਤ ਡੈਸਕ 21-10-2026
ਸਿੱਧਵਾਂ ਬੇਟ, 20 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਲਾ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਦੁਆਰਾ ਡਰਾਇੰਗ ਪ੍ਰਤੀਯੋਗਤਾ ਵਿਚ ਭਾਗ ਲਿਆ ਗਿਆ। ਇਸ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਦੁਆਰਾ ਦੁਸਹਿਰੇ ਨਾਲ ਸਬੰਧਿਤ ਤਸਵੀਰਾਂ ਬਣਾ ਕੇ ਉਨ੍ਹਾਂ ਵਿਚ ਰੰਗ ਭਰਿਆ ਗਿਆ। ਇਸ ਤੋਂ ਬਾਅਦ ਵਿਚ ਬੱਚਿਆਂ ਦੁਆਰਾ ਰਾਮ ਅਤੇ ਸੀਤਾ ਉੱਤੇ ਅਧਾਰਿਤ ਭਜ਼ਨਾਂ ਉਪਰ ਡਾਂਸ ਕੀਤਾ। ਬੱਚੇ ਦੁਸਹਿਰੇ ਨਾਲ ਸੰਬੰਧਿਤ ਪੁਸ਼ਾਕਾਂ ਵੀ ਪਹਿਨ ਕੇ ਆਏ ਬੱਚੇ ਬਹੁਤ ਹੀ ਖੂਬਸੂਰਤ ਲੱਗ ਰਹੇ ਸਨ। ਇਸ ਮੌਕੇ ਪ੍ਰਿੰਸੀਪਲ ਮੈਡਮ ਅਤੇ ਸਮੂਹ ਪ੍ਰਬੰਧਕੀ ਬੋਰਡ ਦੁਆਰਾ ਨੰਨ੍ਹੇ ਮੁੰਨ੍ਹੇ ਬੱਚਿਆਂ ਦੀ ਕਲਾ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ, ਗਗਨਦੀਪ ਬਾਵਾ, ਪ੍ਰਿੰਸੀਪਲ ਮੋਨਾ ਠਾਕੁਰ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਦੇਤਵਾਲ ਕਬੱਡੀ ਟੂਰਨਾਮੈਂਟ ਮੇਜ਼ਬਾਨ ਕਬੱਡੀ ਟੀਮ ਨੇ ਜਿੱਤਿਆ, ਸ਼ਕਰਪੁਰ ਉਪ ਜੇਤੂ ਰਿਹਾ! ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਦਾ ‘ਸੈਂਟਰਲ ਜ਼ੋਨ ਯੂਥ ਫੈਸਟੀਵਲ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24