20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਸਿਮਰਨਜੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 20 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਮੋਹਰੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ ’ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ। ਵਿਦੇਸ਼ ਚਾਹਤ ਲਈ ਤਤਪਰ ਨੌਜਵਾਨ ਵਰਗ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੈਕਰੋ ਗਲੋਬਲ ਨਾਲ ਵਿਸ਼ਵਾਸ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 21-10-2026
ਮੁੱਲਾਂਪੁਰ-ਦਾਖਾ, 20 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਮੋਹਰੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ ’ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ। ਵਿਦੇਸ਼ ਚਾਹਤ ਲਈ ਤਤਪਰ ਨੌਜਵਾਨ ਵਰਗ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੈਕਰੋ ਗਲੋਬਲ ਨਾਲ ਵਿਸ਼ਵਾਸ ਬਣਿਆ ਹੋਇਆ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੀਆਂ ਸੇਵਾਵਾਂ ਲੈ ਕੇ ਸਿਮਰਨਜੀਤ ਸਿੰਘ ਨੇ ਫਾਈਲ ਪ੍ਰਕਿਰਿਆ ਪੂਰੀ ਕਰਦਿਆਂ ਕੈਨੇਡਾ ਦਾ ਓਪਨ ਵਰਕ ਪਰਮਿਟ (ਸਪਾਊਸ) ਵੀਜ਼ਾ ਅਸਾਨੀ ਨਾਲ ਪ੍ਰਾਪਤ ਕਰ ਲਿਆ। ਕਈ ਰਫਿਊਜ਼ਲਾਂ ਅਤੇ 5 ਸਾਲ ਦੇ ਬੈਨ ਬਾਅਦ ਵੀ ਸਿਮਰਨਜੀਤ ਸਿੰਘ ਦਾ ਵਿਦੇਸ਼ ਜਾਣ ਸੁਪਨਾ ਸਾਕਾਰ ਹੋ ਗਿਆ। ਮੈਕਰੋ ਗਲੋਬਲ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਵਲੋਂ ਬੜੇ ਪਾਰਦਰਸ਼ੀ ਢੰਗ ਨਾਲ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਾਈ ਲਈ ਸਰਲ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ। ਗੁਰਮਿਲਾਪ ਸਿੰਘ ਡੱਲਾ ਵਲੋਂ ਵਿਦਿਆਰਥੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਅਸਾਨੀ ਨਾਲ ਮਿਲ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਟੱਡੀ ਵੀਜ਼ਾ, ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਚ ਵੱਲ ਰੁਖ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦਾਣਾ ਮੰਡੀ ’ਚ ਚੋਰਾਂ ਨੇ ਕਿਸਾਨਾਂ ਦੀ ਕੀਤੀ ਨੀਂਦ ਹਰਾਮ ਅੱਧੀ ਰਾਤ ਤੋਂ ਬਾਅਦ ਦਾਣਾ ਮੰਡੀ ’ਚ ਚੱਲ ਪੈਂਦਾ ਚੋਰ... ਅਗਲੀ ਖ਼ਬਰ ਰੋਸ ਪੱਤਰ ਦੇਣ ਬਾਅਦ ਸਰਕਾਰ ਝੁਕੀ, ਭਗਵੰਤ ਮਾਨ ਨੇ ਜਾਂਚ ਸੀ. ਬੀ. ਆਈ. ਨੂੰ ਸੌਂਪੀ- ਦਿਓਲ
Ad Position 24