30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ‘ਆਪ’ ਸਰਕਾਰ-ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਮਾਨ ਨੂੰ ਜੀ ਆਇਆਂ ਆਖਿਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਕਮਾਲਪੁਰਾ ਪਹੁੰਚਣ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਵਲੋਂ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵੱਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਮਾਨ ਨੂੰ ਜੀ ਆਇਆਂ ਆਖਿਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਕਮਾਲਪੁਰਾ ਪਹੁੰਚਣ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਵਲੋਂ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵੱਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਕਮਾਲਪੁਰਾ ਦੀ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਨੂੰ 51 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਪਿੰਡ ਕਮਾਲਪੁਰਾ ਦੇ ਸਰਪੰਚ ਮਨਦੀਪ ਸਿੰਘ ਵਲੋਂ ਸਟੇਜ਼ ਦੀ ਕਾਰਵਾਈ ਚਲਾਈ ਗਈ ਅਤੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਈ ਲੋਕਾਂ ਵਲੋਂ ਸਰਕਾਰ ਦੀਆਂ ਸਹੂਲਤਾਂ ਦੀ ਪ੍ਰਸੰਸਾ ਕੀਤੀ ਗਈ ਅਤੇ ਕਈਆਂ ਵਲੋਂ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ ਗਈਆਂ। ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ਼ਰਨਜੀਤ ਸਿੰਘ ਮੱਕੜ, ਪ੍ਰੋ: ਸੁਖਵਿੰਦਰ ਸਿੰਘ, ਚੇਅਰਮੈਨ ਤੇਜਪਾਲ ਸਿੰਘ ਗਿੱਲ, ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਪ੍ਰਧਾਨ ਕੰਵਰਪਾਲ ਸਿੰਘ, ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਧਰਮਿੰਦਰ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਖਹਿਰਾ, ਜਗਰੂਪ ਸਿੰਘ, ਪ੍ਰਦੀਪ ਸਿੰਘ ਸੇਖੋਂ, ਨੰਬਰਦਾਰ ਅਰਸ਼ਪ੍ਰੀਤ ਸਿੰਘ ਸਰਾਂ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਹਠੂਰ, ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਗੁਰਜੰਟ ਸਿੰਘ ਖ਼ਾਲਸਾ, ਪ੍ਰਿਤਪਾਲ ਸਿੰਘ, ਤਰਸੇਮ ਸਿੰਘ ਹਠੂਰ, ਗੁਰਪ੍ਰੀਤ ਸਿੰਘ ਡਾਂਗੀਆਂ ਸਰਪੰਚ, ਸ਼ਮਸ਼ੇਰ ਸਿੰਘ ਗਿੱਦੜਿਵਿੰਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇ ਪੁਲਿਸ ਲਾਸ਼ਾਂ ਖੋਹਣ ਦੀ ਬਜਾਏ ਨਸ਼ਾ ਤਸਕਰਾਂ ਨੂੰ ਫੜਨ ਲਈ ਜ਼ੋਰ ਲਗਾਉਂਦੀ ਤਾਂ ਸ਼ਾਇਦ ਸੂਬਾ ਨਸ਼ਾ ਮੁਕਤ ਹੋ ਜਾਂਦਾ–ਮਨਜੋਤ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜਾਂ ਦੀ ਮੀਟਿੰਗ ਸਮੇਂ ਜਸਕਰਨ ਦਿਓਲ ਨੇ ਹਲਕਾ ਦਾਖਾ ਦਾ ਰਿਪੋਰਟ ਕਾਰਡ ਕੀਤਾ ਪੇਸ਼
Ad Position 24