29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ

ਚੌਂਕੀਮਾਨ, 29 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਹਲਕੇ ਦਾਖੇ ਵਿਚ ਪੈਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ, ਸਰਪੰਚ ਮਨਿੰਦਰ ਸਿੰਘ ਗਿੱਲ ਸੁਧਾਰ ਪਹੁੰਚੇ।

Ad Position 21
No active advertisement
ਅਜੀਤ ਡੈਸਕ 30-10-2026
ਚੌਂਕੀਮਾਨ, 29 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਹਲਕੇ ਦਾਖੇ ਵਿਚ ਪੈਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ, ਸਰਪੰਚ ਮਨਿੰਦਰ ਸਿੰਘ ਗਿੱਲ ਸੁਧਾਰ ਪਹੁੰਚੇ। ਇਸ ਮੌਕੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਮੰਡੀਆਂ ਵਿਚ ਹਾਜ਼ਰ ਕਿਸਾਨ ਵੀਰਾਂ ਸਮੇਤ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਮੌਜੂਦਾ ਸਮੇਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਮੰਡੀਆਂ ਵਿਚ ਵਧੀਆਂ ਚਲ ਰਿਹਾ ਹੈ ਤੇ ਕਿਸਾਨ ਵੀਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਵੀਰਾਂ ਨਾਲ ਕੀਤੇ ਵਾਅਦੇ ਅਨੁਸਾਰ ਕਿਸਾਨ ਵੀਰਾਂ ਦੀ ਮੰਡੀ ਵਿਚ ਆਉਂਦੀ ਫ਼ਸਲ ਦੀ ਖ਼ਰੀਦ ਕੀਤੀ ਜਾ ਰਹੀ ਹੈ ਤੇ ਕੋਈ ਵੀ ਖੱਜਲ-ਖੁਆਰੀ ਨਹੀਂ ਹੋ ਰਹੀ ਤੇ ਕਿਸਾਨ ਵੀਰਾਂ ਦੀ ਫ਼ਸਲ ਦਾ ਆਉਣ ਵਾਲੇ ਦਿਨਾਂ ਵਿਚ ਵੀ ਦਾਣਾ-ਦਾਣਾ ਸਰਕਾਰ ਖ਼ਰੀਦੇਗੀ ਤੇ ਕਿਸੇ ਵੀ ਕਿਸਮ ਦਾ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਮੰਡੀਆਂ ਵਿਚ ਹਾਜ਼ਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਮੰਡੀਆਂ ਵਿਚ ਕਿਸਾਨ ਵੀਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਤੇ ਉਨ੍ਹਾਂ ਦੀ ਆਉਂਦੀ ਫ਼ਸਲ ਦੀ ਤੁਰੰਤ ਖ਼ਰੀਦ ਕੀਤੀ ਜਾਵੇ ਤਾਂ ਜੋ ਕਿਸਾਨ ਵੀਰ ਆਪਣੀ ਮਿਹਨਤ ਦੀ ਕਮਾਈ ਖੁਸ਼ੀ-ਖੁਸ਼ੀ ਘਰ ਲੈ ਕੇ ਜਾਵੇ
Ad Position 22
No active advertisement
ਪਿਛਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਵਲੋਂ ਘੁਮਾਣ ’ਚ ਗਾਹਕ ਮਿਲਣੀ ਸਕੀਮਾਂ ਸਮੇਤ ਆਨਲਾਈਨ ਠੱਗੀ ਤੋਂ ਬਚਣ ਦੀ ਦਿੱਤੀ ਜਾਣਕਾਰੀ ਅਗਲੀ ਖ਼ਬਰ ਲੋਕ ਮਿਲਣੀ ਤੋਂ ਪਹਿਲਾਂ ਮਜ਼ਦੂਰ, ਕਿਸਾਨ ਆਗੂਆਂ ਤੇ ਸਮਾਜ ਸੇਵੀਆਂ ਦੀ ਗ੍ਰਿਫਤਾਰੀ ਦੀ ਨਿੰਦਾ
Ad Position 24