03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੱਤਿਆ ਭਾਰਤੀ ਸਕੂਲ ਵਿਖੇ ਖੇਡ ਸਮਾਗਮ ਕਰਵਾਇਆ

ਮਾਛੀਵਾੜਾ ਸਾਹਿਬ, 2 ਨਵੰਬਰ (ਮਨੋਜ ਕੁਮਾਰ)- ਪਿੰਡ ਲੱਖੋਵਾਲ ਸਥਿਤ ਸੱਤਿਆ ਭਾਰਤੀ ਸਕੂਲ ਵਿਚ ਬੱਚਿਆਂ ਵਲੋਂ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਦੇ ਤੌਰ ’ਤੇ ਪਿੰਡ ਰਾਣਵਾਂ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਗੁਰੋ ਤੇ ਉਨ੍ਹਾਂ ਦੇ ਕੁੱਝ ਸਾਥੀ ਪੰਚਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਮਾਛੀਵਾੜਾ ਸਾਹਿਬ, 2 ਨਵੰਬਰ (ਮਨੋਜ ਕੁਮਾਰ)- ਪਿੰਡ ਲੱਖੋਵਾਲ ਸਥਿਤ ਸੱਤਿਆ ਭਾਰਤੀ ਸਕੂਲ ਵਿਚ ਬੱਚਿਆਂ ਵਲੋਂ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਦੇ ਤੌਰ ’ਤੇ ਪਿੰਡ ਰਾਣਵਾਂ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਗੁਰੋ ਤੇ ਉਨ੍ਹਾਂ ਦੇ ਕੁੱਝ ਸਾਥੀ ਪੰਚਾਂ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਬੱਚਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤ ਦਾ ਜਰੀਆ ਹਨ, ਬਲਕਿ ਚੰਗੀ ਤੇ ਸਾਕਾਰਤਮਕ ਸੋਚ ਦਾ ਖਜਾਨਾ ਵੀ ਹਨ। ਇਸ ਮੌਕੇ ਸਕੂਲ ਮੁਖੀ ਰਮਨ ਕੁਮਾਰ, ਲਖਵੀਰ ਸਿੰਘ, ਗੁਰਮੀਤ ਸਿੰਘ ਤੇ ਸਕੂਲੀ ਅਧਿਆਪਕਾਂ ਵਿਚ ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਸਮੇਤ ਹੋਰ ਸਟਾਫ਼ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸਤਿਆ ਭਾਰਤੀ ਸਕੂਲ ਚੀਮਾ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਲੋਂ ਨਾਨ-ਟੀਚਿੰਗ ਸਟਾਫ਼ ਸਨਮਾਨਿਤ
Ad Position 24