06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਸੰਗਤਾਂ ਵਲੋਂ ਨਿੱਂਘਾ ਸਵਾਗਤ

ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰਦੁਆਰਾ ਗੁਰਮਤਿ ਸਾਧ ਸੰਗਤ ਨਵੀਂ ਆਬਾਦੀ ਅਕਾਲਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀਆਂ ਪ੍ਰਭਾਤ ਫੇਰੀਆਂ ਦਾ ਵੱਖ-ਵੱਖ ਮੁਹੱਲਿਆਂ ਵਿਚ ਤੜਕੇ ਪੁੱਜਣ ‘ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਸ਼ਰਧਾ ਭਾਵਨਾ ਨਾਲ ਭਰਪੂਰ ਸੰਗਤਾਂ ਵਲੋਂ ਪ੍ਰਭਾਤ ਫੇਰੀ ਵਿਚ ਸ਼ਾਮਿਲ ਗੁਰੂ ਘਰ ਦੇ ਪ੍ਰੇਮੀਆਂ ਤੇ ਪਤਵੰਤੇ ਸੱਜਣਾਂ ਨੂੰ ਸੰਗਤਾਂ ਵਲੋਂ ਚਾਹ ਪਕੌੜੇ, ਬਦਾਣਾ ਪਕੌੜੀਆਂ ਆਦਿ ਲੰਗਰ ਵਰਤਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰਦੁਆਰਾ ਗੁਰਮਤਿ ਸਾਧ ਸੰਗਤ ਨਵੀਂ ਆਬਾਦੀ ਅਕਾਲਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀਆਂ ਪ੍ਰਭਾਤ ਫੇਰੀਆਂ ਦਾ ਵੱਖ-ਵੱਖ ਮੁਹੱਲਿਆਂ ਵਿਚ ਤੜਕੇ ਪੁੱਜਣ ‘ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਸ਼ਰਧਾ ਭਾਵਨਾ ਨਾਲ ਭਰਪੂਰ ਸੰਗਤਾਂ ਵਲੋਂ ਪ੍ਰਭਾਤ ਫੇਰੀ ਵਿਚ ਸ਼ਾਮਿਲ ਗੁਰੂ ਘਰ ਦੇ ਪ੍ਰੇਮੀਆਂ ਤੇ ਪਤਵੰਤੇ ਸੱਜਣਾਂ ਨੂੰ ਸੰਗਤਾਂ ਵਲੋਂ ਚਾਹ ਪਕੌੜੇ, ਬਦਾਣਾ ਪਕੌੜੀਆਂ ਆਦਿ ਲੰਗਰ ਵਰਤਾਇਆ ਜਾਂਦਾ ਹੈ। ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਆਈਆ ਸੰਗਤਾਂ ਦਾ ਸਰਪੰਚ ਮਨਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਜਸਪਾਲ ਕੌਰ, ਭਾਈ ਗੁਰਮੇਲ ਸਿੰਘ, ਕੈਪਟਨ ਸੁਖਮਿੰਦਰ ਸਿੰਘ, ਜਸਵੀਰ ਸਿੰਘ ਸਿੱਧੂ, ਕਰਮਜੀਤ ਸਿੰਘ ਗੋਲਡੀ, ਮਨਦੀਪ ਸਿੰਘ ਉੱਭੀ, ਭਵਨਦੀਪ ਸਿੰਘ ਗਰੇਵਾਲ, ਗੁਰਦੁਆਰਾ ਗੁਰਮਤਿ ਸਾਧ ਸੰਗਤ ਦੇ ਗ੍ਰੰਥੀ ਸਿੰਘ ਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੇ ਧਨਤੇਰਸ ਮੌਕੇ ਜਗਰਾਉਂ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਲੋਕਾਂ ਨੇ ਤਿਉਹਾਰੀ ਤੇ ਹੋਰ ਸਾਮਾਨ ਦੀ ਕੀਤੀ ਭਰਵ... ਅਗਲੀ ਖ਼ਬਰ ਪੁਲਿਸ ਵਲੋਂ ਪਿਸਟਲ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Ad Position 24