ਸਵ: ਇੰਦਰਜੀਤ ਸਿੰਘ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ
ਮੁੱਲਾਂਪੁਰ-ਦਾਖਾ, 9 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੀ. ਡਬਲਿਊ.
ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ ਵਿਖੇ ਸਵ: ਇੰਦਰਜੀਤ ਸਿੰਘ ਸੇਖੋਂ ਨਮਿਤ ਅੰਤਿਮ ਅਰਦਾਸ ਉਪਰੰਤ ਸ਼ਰਧਾ ਦੇ ਫੁੱਲ ਅਰਪਣ ਕਰਦੇ ਬੁਲਾਰੇ। (ਹੇਠਾਂ) ਹਾਜ਼ਰ ਸੰਗਤਾਂ। ਤਸਵੀਰ: ਕ੍ਰਿਪਾਲ ਹੰਬੜਾਂ
10-11-2026