11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਵ: ਸਾਧੂ ਸਿੰਘ ਕੁਲਾਰ ਨਮਿਤ ਅੰਤਿਮ ਅਰਦਾਸ 15 ਨੂੰ

ਚੌਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਵ: ਸਾਧੂ ਸਿੰਘ ਕੁਲਾਰ ਜੋ ਕੇ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 15 ਨਵੰਬਰ, ਦਿਨ ਐਤਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਕੁਲਾਰ ਵਿਖੇ 11 ਤੋਂ 1 ਵਜੇ ਤੱਕ ਹੋਵੇਗੀ।

Ad Position 21
No active advertisement
ਸਵ: ਸਾਧੂ ਸਿੰਘ ਕੁਲਾਰ ਦੀ ਤਸਵੀਰ। 12-11-2026
ਚੌਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਵ: ਸਾਧੂ ਸਿੰਘ ਕੁਲਾਰ ਜੋ ਕੇ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 15 ਨਵੰਬਰ, ਦਿਨ ਐਤਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਕੁਲਾਰ ਵਿਖੇ 11 ਤੋਂ 1 ਵਜੇ ਤੱਕ ਹੋਵੇਗੀ। ਇਸ ਮੌਕੇ ਸਵ: ਸਾਧੂ ਸਿੰਘ ਕੁਲਾਰ ਦੀਆਂ ਬੇਟੀਆਂ ਬੀਬੀ ਰਾਜਿੰਦਰ ਕੌਰ, ਬੀਬੀ ਬਲਜਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਜਸਪਾਲ ਕੌਰ ਤੇ ਬੀਬੀ ਕਿਰਨਦੀਪ ਕੌਰ ਅਤੇ ਜਵਾਈ ਝਲਮਣ ਸਿੰਘ ਸੂਜਾਪੁਰ, ਬਲਜੀਤ ਸਿੰਘ ਸੇਰਪੁਰ, ਹਰਜੀਤ ਸਿੰਘ ਪੰਧੇਰ, ਸੁਖਰਾਜ ਸਿੰਘ ਔਲਖ, ਜਗਰੂਪ ਸਿੰਘ ਸੂਜਾਪੁਰ ਤੇ ਸੁਖਵੀਰ ਸਿੰਘ ਗਰੇਵਾਲ ਨਾਲ ਵੱਖ-ਵੱਖ ਸਿਆਸੀ ਆਗੂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਗੁਰਤਾਗੱਦੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਜੋਧਾਂ ਨੇ ਗ੍ਰਾਹਕ ਮਿਲਣੀ ਸਮਾਗਮ ਕਰਵਾਇਆ
Ad Position 24