13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚਾਚੇ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਭਤੀਜੇ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 13 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿੱਚ ਅਮਰਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਵੱਦੀ ਕਲਾਂ ਨੇ ਦੱਸਿਆ ਕਿ ਮੈਂ ਆਪਣੇ ਟਰੈਕਟਰ ’ਤੇ ਜ਼ਮੀਨ ਵਾਹੁਣ ਲਈ ਖੇਤ ਜਾ ਰਿਹਾ ਸੀ ਤਾਂ ਸਾਹਮਣੇ ਪਾਰਕ ਵਾਲੀ ਸਾਈਡ ਤੋਂ ਮੇਰਾ ਭਤੀਜਾ ਗੁਰਤੇਜ਼ ਸਿੰਘ ਪੁੱਤਰ ਪਰਮਜੀਤ ਸਿੰਘ ਆਪਣੇ ਟਰੈਕਟਰ ’ਤੇ ਆ ਗਿਆ। ਉਸ ਨੇ ਆਪਣੇ ਟਰੈਕਟਰ ਨਾਲ ਮੇਰਾ ਰਸਤਾ ਰੋਕ ਲਿਆ।

Ad Position 21
No active advertisement
ਅਜੀਤ ਡੈਸਕ 14-11-2026
ਸਿੱਧਵਾਂ ਬੇਟ, 13 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿੱਚ ਅਮਰਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਵੱਦੀ ਕਲਾਂ ਨੇ ਦੱਸਿਆ ਕਿ ਮੈਂ ਆਪਣੇ ਟਰੈਕਟਰ ’ਤੇ ਜ਼ਮੀਨ ਵਾਹੁਣ ਲਈ ਖੇਤ ਜਾ ਰਿਹਾ ਸੀ ਤਾਂ ਸਾਹਮਣੇ ਪਾਰਕ ਵਾਲੀ ਸਾਈਡ ਤੋਂ ਮੇਰਾ ਭਤੀਜਾ ਗੁਰਤੇਜ਼ ਸਿੰਘ ਪੁੱਤਰ ਪਰਮਜੀਤ ਸਿੰਘ ਆਪਣੇ ਟਰੈਕਟਰ ’ਤੇ ਆ ਗਿਆ। ਉਸ ਨੇ ਆਪਣੇ ਟਰੈਕਟਰ ਨਾਲ ਮੇਰਾ ਰਸਤਾ ਰੋਕ ਲਿਆ।ੳੇਸ ਨੇ ਮੈਨੂੰ ਗੰਦੀਆਂ ਗਾਲ੍ਹਾ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੇਰੀ ਕੁੱਟਮਾਰ ਕੀਤੀ ਅਤੇ ਮੈਨੂੰ ਮਾਰ ਦੇਣ ਦੀਆਂ ਧਮਕੀਆਂ ਦੇਣ ਲੱਗ ਪਿਆ। ਇਸ ਦੌਰਾਨ ਮੇਰੇ ਸੱਟਾਂ ਵੀ ਲੱਗ ਗਈਆਂ। ਪੁਲਿਸ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਧਾਰਾ 115(2),126(2),324,296,351(2) ਬੀ.ਐੱਨ.ਐੱਸ. ਤਹਿਤ ਮੁਕੱਦਮਾਂ ਨੰ.326 ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸੂਬੇ ’ਚ ਪਕੜ ਮਜ਼ਬੂਤ ਹੋਈ- ਦਰਸ਼ਨ ਸਿੰਘ ਸ਼ਿਵਾਲਿਕ
Ad Position 24