ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਦਾ ਘਿਰਾਓ
ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰ ਅਤੇ ਐੱਸ. ਡੀ.
ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਐੱਸ. ਡੀ. ਐੱਮ. ਜਗਰਾਉਂ ਨੂੰ ਮੰਗ ਪੱਤਰ ਦੇਣ ਸਮੇਂ ਕਿਸਾਨ, ਮਜ਼ਦੂਰ, ਵਪਾਰੀ ਜਥੇਬੰਦੀਆਂ ਦੇ ਆਗੂ। ਤਸਵੀਰ: ਭੁਪਿੰਦਰ ਸਿੰਘ ਮੁਰਲੀ
14-11-2026