15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਸਵੱਦੀ ਕਲਾਂ ਵਿਖੇ ਐੱਸ. ਸੀ. ਭਾਈਚਾਰੇ ਦੇ ਲੋਕਾਂ ਨਾਲ ਚੇਅਰਮੈਨ ਬੱਦੋਵਾਲ ਤੇ ਪ੍ਰਧਾਨ ਸੇਖੋਂ ਬਾਸੀਆਂ ਨੇ ਕੀਤੀ ਮੀਟਿੰਗ ਕਿਹਾ ਕੇ ਪਿੰਡ ਵਾਸੀ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ

ਚੌਂਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਸਵੱਦੀ ਕਲਾਂ ਵਿਖੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 16-11-2026
ਚੌਂਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਸਵੱਦੀ ਕਲਾਂ ਵਿਖੇ ਐੱਸ. ਸੀ. ਭਾਈਚਾਰੇ ਦੇ ਲੋਕਾਂ ਨਾਲ ਲੁਧਿਆਣਾ ਦਿਹਾਤੀ ਕਾਂਗਰਸ ਪਾਰਟੀ ਦੇ ਐੱਸ. ਸੀ ਡਿਪਾਰਟਮੈਂਟ ਦੇ ਚੇਅਰਮੈਨ ਕੁਲਦੀਪ ਸਿੰਘ ਬੱਦੋਵਾਲ ਤੇ ਸਿੱਧਵਾਂ ਬੇਟ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀਆ ਨੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ ਜਗਦੀਪ ਸਿੰਘ ਜੱਗਾ ਗਿੱਲ ਸਵੱਦੀ, ਡਾ. ਸੁਦਾਗਰ ਸਿੰਘ ਸਵੱਦੀ ਤੇ ਸਾਬਕਾ ਪੰਚ ਹਰਦੇਵ ਦਾਸ ਦੀ ਅਗਵਾਈ ਵਿਚ ਹੋਈ।ਇਸ ਮੀਟਿੰਗ ਵਿਚ, ਪੰਚ ਤਰਲੋਕ ਸਿੰਘ ਸਵੱਦੀ, ਹਰਮਿੰਦਰ ਸਿੰਘ ਬਿੱਟੂ ਸਵੱਦੀ, ਪੰਚ ਸਤਨਾਮ ਸਿੰਘ ਸੱਤੂ, ਪਰਮਿੰਦਰ ਸਿੰਘ ਧਾਲੀਵਾਲ ਮੁੱਲਾਂਪੁਰ, ਰੁਪਿੰਦਰ ਸਿੰਘ ਬੱਦੋਵਾਲ, ਜਸਪ੍ਰੀਤ ਸਿੰਘ ਬਾਸੀਆ ਤੇ ਸਾਬਕਾ ਸਰਪੰਚ ਲਾਲ ਸਿੰਘ ਸਵੱਦੀ ਵੀ ਵਿਸ਼ੇਸ਼ ’ਤੇ ਹਾਜ਼ਰ ਰਹੇ। ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ ਬੱਦੋਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾਂ ਤੇ ਕਾਂਗਰਸ ਪਾਰਟੀ ਵਲੋਂ ਆਪਣੇ ਕਾਰਜਕਾਲ ਵਿਚ ਕੀਤੇ ਕੰਮਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ। ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀਆ ਨੇ ਕਿਹਾ ਕੇ ਸੂਬੇ ਨੂੰ ਬਿਹਤਰ ਬਣਾਉਣ ਲਈ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲੈ ਕੇ ਆਉਣਾ ਪਏਗਾ ਕਿਉਂਕਿ ਕਾਂਗਰਸ ਪਾਰਟੀ ਹੀ ਸੂਬੇ ਵਿਚੋਂ ਚਿੱਟੇ ਦੇ ਕੋਹੜ ਸਮੇਤ ਹੋਏ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰ ਸਕਦੀ ਹੈ। ਇਸ ਮੌਕੇ ਇੱਕਠੇ ਹੋਏ ਐੱਸ.ਸੀ ਭਾਈਚਾਰੇ ਦੇ ਲੋਕਾਂ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਲੀਡ ਨਾਲ ਪਿੰਡ ਵਿਚੋਂ ਜਿਤਾਇਆ ਜਾਵੇਗਾ। ਇਸ ਮੌਕੇ ਪੰਚ ਭੁਪਿੰਦਰ ਸਿੰਘ ਬੱਗਾ, ਰਣਜੋਧ ਸਿੰਘ, ਕੁਲਦੀਪ ਸਿੰਗ ਫੌਜੀ, ਸਾਧੂ ਸਿੰਘ, ਭਗਵਾਨ ਸਿੰਘ, ਦਰਸਨ ਸਿੰਘ, ਰਾਮਧਨ ਸਿੰਘ, ਰਣਜੀਤ ਸਿੰਘ ਪੱਪੀ, ਸੁਖਵਿੰਦਰ ਸਿੰਘ, ਦਿਲਇੰਦਰਜੀਤ ਸਿੰਘ, ਅਵਤਾਰ ਸਿੰਘ, ਉਕਾਂਰ ਸਿੰਘ, ਸਵਰਨ ਸਿੰਘ ਫੌਜੀ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਕਾਕਾ, ਪਰਮਿੰਦਰ ਸਿੰਘ ਫੌਜੀ, ਏਕਮਜੋਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ. ਸਾਧੂ ਸਿੰਘ ਕੁਲਾਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Ad Position 24