18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਦਮ ਸ੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਪ੍ਰਦਰਸ਼ਨੀ 21 ਨੂੰ-ਸੰਧੂ

ਲੁਧਿਆਣਾ, 18 ਨਵੰਬਰ (ਡਾ. ਤਰਲੋਚਨ ਸਿੰਘ)- ਪਦਮ ਸ਼੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਇਕ ਰੋਜ਼ਾ ਪ੍ਰਦਰਸ਼ਨੀ 21 ਨਵੰਬਰ, ਦਿਨ ਸ਼ਨਿਚਰਵਾਰ ਨੂੰ ਸ਼ਾਮ 4.

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਡਾ. ਤਰਲੋਚਨ ਸਿੰਘ)- ਪਦਮ ਸ਼੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਇਕ ਰੋਜ਼ਾ ਪ੍ਰਦਰਸ਼ਨੀ 21 ਨਵੰਬਰ, ਦਿਨ ਸ਼ਨਿਚਰਵਾਰ ਨੂੰ ਸ਼ਾਮ 4.30 ਵਜੇ ਫੋਟੋ ਵਿਜ਼ਨ ਗੈਲਰੀ, 95 ਸਿਟੀਜਨ ਇਨਕਲੇਵ, ਲੇਨ ਨੰਬਰ - 1 ਪਿੱਛੇ ਹੋਟਲ ਪਾਮਕੋਰਟ, ਲੁਧਿਆਣਾ ਵਿਖੇ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਟੋ ਆਰਟਿਸਟ ਤੇਜਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਪ੍ਰਸਿੱਧ ਆਰਟਿਸਟ ਪਦਮਸ੍ਰੀ ਸ਼ੋਭਾ ਸਿੰਘ ਦੇ 3329 ਨਵੰਬਰ ਨੂੰ ਆ ਰਹੇ 125ਵੇਂ ਜਨਮ ਦਿਨ ਨੂੰ ਸਮਰਪਿਤ ਹੋਵੇਗੀ। ਪ੍ਰਦਰਸ਼ਨੀ ਦਾ ਉਦਘਾਟਨ ਪ੍ਰਸਿੱਧ ਪੇਂਟਰ ਆਰ.ਐਮ. ਸਿੰਘ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਆਈ. ਟੀ. ਆਈ. ਸਰਾਭਾ ’ਚ ਸ਼ਹੀਦ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਕਾਰ-ਮੋਟਰਸਾਈਕਲ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ
Ad Position 24