18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਸੂਬੇ ਦਾ ਵਿਕਾਸ ਦੇਖਣ ਲਈ ਉਤਾਵਲੇ- ਡਾ. ਗਰੇਵਾਲ

ਹੰਬੜਾਂ, 18 ਨਵੰਬਰ (ਹਰਵਿੰਦਰ ਸਿੰਘ ਮੱਕੜ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਪਾਰਟੀ ਦਿਨੋਂ-ਦਿਨ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ ਤੇ ਪੰਜਾਬ ਦੇ ਲੋਕ ਇਕਜੁਟ ਹੋਈ ਕਾਂਗਰਸ ਪਾਰਟੀ ਉਪਰ ਦੁਬਾਰਾ ਭਰੋਸਾ ਜਤਾ ਰਹੇ ਹਨ। ਹੁਣ ਲੋਕ ਸੂਬੇ ਦਾ ਵਿਕਾਸ ਦੇਖਣ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।

Ad Position 21
No active advertisement
ਕਾਂਗਰਸੀ ਆਗੂ ਡਾ. ਜਸਵੀਰ ਸਿੰਘ ਗਰੇਵਾਲ 19-11-2026
ਹੰਬੜਾਂ, 18 ਨਵੰਬਰ (ਹਰਵਿੰਦਰ ਸਿੰਘ ਮੱਕੜ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਪਾਰਟੀ ਦਿਨੋਂ-ਦਿਨ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ ਤੇ ਪੰਜਾਬ ਦੇ ਲੋਕ ਇਕਜੁਟ ਹੋਈ ਕਾਂਗਰਸ ਪਾਰਟੀ ਉਪਰ ਦੁਬਾਰਾ ਭਰੋਸਾ ਜਤਾ ਰਹੇ ਹਨ। ਹੁਣ ਲੋਕ ਸੂਬੇ ਦਾ ਵਿਕਾਸ ਦੇਖਣ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਡਾ. ਜਸਵੀਰ ਸਿੰਘ ਗਰੇਵਾਲ ਬਸੰਤ ਨਗਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਕਰਕੇ ਨਸ਼ਿਆਂ ਦੇ ਮੁੱਦੇ ਤੇ ਬੁਰੀ ਤਰ੍ਹਾਂ ਫੇਲ੍ਹ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਆਸਾਂ ਉਮੀਦਾਂ ਕਾਂਗਰਸ ਪਾਰਟੀ ’ਤੇ ਹਨ ਹਨ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਨੂੰ ਅਸਲ ’ਚ ਖੁਸ਼ਹਾਲੀ ਅਤੇ ਤਰੱਕੀ ਦੇ ਰਸਤੇ ’ਤੇ ਸਿਰਫ਼ ਕਾਂਗਰਸ ਪਾਰਟੀ ਹੀ ਲੈ ਜਾ ਸਕਦੀ ਹੈ। ਇਸ ਲਈ ਸੂਬੇ ਵਿਚ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ ਤੇ ਜਲਦ ਹੀ ਸਾਰੇ ਵਰਗਾਂ ਦੇ ਲੋਕਾਂ ਨੂੰ ਸੂਬੇ ਦਾ ਸਮਾਜਿਕ ਤੇ ਆਰਥਿਕ ਪੱਖੋਂ ਹੋਇਆ ਵੱਡਾ ਵਿਕਾਸ ਦੇਖਣ ਨੂੰ ਮਿਲੇਗਾ। 18Jag12 ਡਾ. ਜਸਵੀਰ ਸਿੰਘ ਗਰੇਵਾਲ
Ad Position 22
No active advertisement
ਪਿਛਲੀ ਖ਼ਬਰ 26 ਤੱਕ ਇਨਸਾਫ਼ ਨਾ ਮਿਲਿਆ ਤਾਂ 27 ਨੂੰ ਪੁਲਿਸ ਥਾਣਾ ਹਠੂਰ ਅੱਗੇ ਰੋਸ ਧਰਨਾ ਲਾਇਆ ਜਾਵੇਗਾ- ਚਕਰ ਅਗਲੀ ਖ਼ਬਰ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ, ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਗੁਰਸੇਵਕ ਸਿੰਘ ਤੂਰ ਸਵੱਦੀ ਤੇ ਸਾਬਕਾ ਸਰ...
Ad Position 24