18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਪੋਨਾ ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸਰਪੰਚ ਰਾਜੂ ਪੋਨਾ ਨੇ ਲਿਆ ਜਾਇਜ਼ਾ

ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਪੋਨਾ ਵਿਖੇ 18 ਫੁੱਟ ਨਵੀਂ ਬਣ ਰਹੀ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਲਿਆ ਤੇ ਦੱਸਿਆ ਕਿ ਇਹ ਸੜਕ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਲੈ ਕੇ ਪਾਣੀ ਵਾਲੀ ਟੈਂਕੀ ਤੱਕ ਬਣ ਰਹੀ ਹੈ ਜਿਸ ਨਾਲ ਰਾਹਗੀਰਾਂ ਨੂੰ ਤਾਂ ਲਾਭ ਹੋਵੇਗਾ ਹੀ ਨਾਲ ਹੀ ਸਕੂਲ ਦੇ ਬੱਚਿਆਂ ਨੂੰ ਬਾਰਿਸ਼ ਦੇ ਮੌਸਮ ਸਮੇਂ ਆਉਂਦੀ ਮੁਸ਼ਕਿਲ ਦਾ ਹੱਲ ਵੀ ਹੋ ਗਿਆ ਹੈ। ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਪਿੰਡ ਨੂੰ ਹਰ ਪੱਖੋਂ ਬਿਹਤਰ ਬਣਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਪੋਨਾ ਵਿਖੇ 18 ਫੁੱਟ ਨਵੀਂ ਬਣ ਰਹੀ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਲਿਆ ਤੇ ਦੱਸਿਆ ਕਿ ਇਹ ਸੜਕ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਲੈ ਕੇ ਪਾਣੀ ਵਾਲੀ ਟੈਂਕੀ ਤੱਕ ਬਣ ਰਹੀ ਹੈ ਜਿਸ ਨਾਲ ਰਾਹਗੀਰਾਂ ਨੂੰ ਤਾਂ ਲਾਭ ਹੋਵੇਗਾ ਹੀ ਨਾਲ ਹੀ ਸਕੂਲ ਦੇ ਬੱਚਿਆਂ ਨੂੰ ਬਾਰਿਸ਼ ਦੇ ਮੌਸਮ ਸਮੇਂ ਆਉਂਦੀ ਮੁਸ਼ਕਿਲ ਦਾ ਹੱਲ ਵੀ ਹੋ ਗਿਆ ਹੈ।ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਪਿੰਡ ਨੂੰ ਹਰ ਪੱਖੋਂ ਬਿਹਤਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਗ੍ਰਾਮ ਪੰਚਾਇਤ ਤੇ ਸਮੁੱਚੇ ਨਗਰ ਨਿਵਾਸੀਆਂ ਵੱਲੋਂ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੇ ਸਹਿਯੋਗ ਸਦਕਾ ਪਿੰਡ ਵਿਚ ਵਿਕਾਸ ਕਾਰਜ ਚੱਲ ਰਹੇ ਹਨ। ਇਸ ਮੌਕੇ ਲੱਕੀ ਪੰਡਿਤ, ਬਹਾਦਰਵੀਰ ਸਿੰਘ, ਗਗਨ ਪੋਨਾ (ਤਿੰਨੋਂ ਪੰਚ), ਸਾਬਕਾ ਪੰਚ ਕੁਲਵੰਤ ਸਿੰਘ, ਤੇਜਿੰਦਰ ਸਿੰਘ ਪੋਨਾ, ਰਾਜੂ ਕੈਨੇਡਾ, ਸ਼ਿਵ ਕੁਮਾਰ ਪੋਨਾ, ਕੀਪਾ ਪੋਨਾ, ਸੋਨੀ ਪੋਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਖੋਲ੍ਹਿਆ ਪੋਲਟਰੀ ਫਾਰਮ, ਮਾਮਲਾ ਦਰਜ ਅਗਲੀ ਖ਼ਬਰ ਸੈਂਕੜੇ ਨਮ ਅੱਖਾਂ ਨਾਲ ਰੰਗਕਰਮੀ ਬਲਬੀਰ ਬੱਲੀ ਨੂੰ ਦਿੱਤੀ ਅੰਤਿਮ ਵਿਦਾਈ
Ad Position 24