19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਾਬਕਾ ਮੁੱਖ ਮੰਤਰੀ ਚੰਨੀ ਦੀ ਹਲਕਾ ਪਾਇਲ ’ਚ ਆਮਦ ਨਾਲ ਕਾਂਗਰਸੀ ਵਰਕਰਾਂ ਦੇ ਹੋਸਲੇ ਬੁਲੰਦ ਹੋਏ– ਪ੍ਰੋ. ਸਿਆੜ, ਮਨੀ ਘੁਡਾਣੀ

ਰਾੜਾ ਸਾਹਿਬ, 19 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਰੰਭੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਪਾਇਲ ਆਮਦ ਤੇ ਕਾਂਗਰਸੀ ਵਰਕਰਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਪਾਇਲ ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਡਲ ਸਿਆੜ ਦੇ ਪ੍ਰਧਾਨ ਤੇ ਸੰਮਤੀ ਮੈਂਬਰ ਪ੍ਰੋ.

Ad Position 21
No active advertisement
ਪ੍ਰੋ. ਗੁਰਮੁਖ ਸਿੰਘ ਗੋਮੀ ਸਿਆੜ ਤੇ ਮਨਦੀਪ ਸਿੰਘ ਮਨੀ ਘੁਡਾਣੀ ਕਲਾਂ। 20-11-2026
ਰਾੜਾ ਸਾਹਿਬ, 19 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਰੰਭੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਪਾਇਲ ਆਮਦ ਤੇ ਕਾਂਗਰਸੀ ਵਰਕਰਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਪਾਇਲ ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਡਲ ਸਿਆੜ ਦੇ ਪ੍ਰਧਾਨ ਤੇ ਸੰਮਤੀ ਮੈਂਬਰ ਪ੍ਰੋ.ਗੁਰਮੁਖ ਸਿੰਘ ਗੋਮੀ ਸਿਆੜ੍ਹ ਤੇ ਘੁਡਾਣੀ ਕਲਾਂ ਦੇ ਮੰਡਲ ਪ੍ਰਧਾਨ ਮਨਦੀਪ ਸ਼ਰਮਾ ਮਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਅਤੇ ਲੋਕਤੰਤਰੀ ਸਰੋਕਾਰਾਂ ਨਾਲ ਜੋੜਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਪ੍ਰੋ. ਗੋਮੀ ਅਤੇ ਮਨੀ ਘੁਡਾਣੀ ਨੇ ਕਿਹਾ ਕਿ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਮੰਡਲ ਘੁਡਾਣੀ ਕਲਾਂ ਤੇ ਮੰਡਲ ਸਿਆੜ੍ਹ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। 19 ਖੰਨਾ15 ਪ੍ਰੋ. ਗੁਰਮੁਖ ਸਿੰਘ ਗੋਮੀ ਸਿਆੜ ਤੇ ਮਨਦੀਪ ਸਿੰਘ ਮਨੀ ਘੁਡਾਣੀ ਕਲਾਂ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਜਗਰਾਉਂ ਵਿਖੇ ਸਬਜੈਕਟ ਮੇਲਾ ਸਮਾਪਤ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਨਰਸਰੀ ਜਮਾਤ ਦਾ ਸ਼ਾਨਦਾਰ ਸਮਾਗਮ ਕਰਵਾਇਆ
Ad Position 24