14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵਾਂ ਸਾਲ ਸਭ ਲਈ ਤੰਦਰੁਸਤੀ ਤੇ ਖੁਸ਼ੀਆਂ ਲੈ ਕੇ ਆਵੇ -ਡਾ. ਓਮਕਾਰ ਸਿੰਘ, ਮੈਡਮ ਦਿਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 01-01-2026
ਕਟਾਰੀਆਂ, 31 ਦਸੰਬਰ (ਪ੍ਰੇਮੀ ਸੰਧਵਾਂ)-ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਤੇ ਉੱਘੇ ਸਮਾਜ ਸੇਵੀ ਡਾ. ਉਕਾਰ ਸਿੰਘ ਤੇ ਚੇਅਰਪਰਸਨ ਮੈਡਮ ਦਲਜੀਤ ਕੌਰ ਨੇ ਨਵੇਂ ਸਾਲ ਦੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭ ਲਈ ਤੰਦਰੁਸਤੀ ਤੇ ਖੁਸ਼ੀਆਂ ਲੈ ਕੇ ਆਵੇ | ਉਨ੍ਹਾਂ ਕਿਹਾ ਕਿ ਨਵਾਂ ਸਾਲ ਬਹੁਤ ਹੀ ਭਾਗਾਂ ਵਾਲਾ ਆਵੇ | ਇਸ ਲਈ ਸਾਨੂੰ ਨਵੇਂ ਸਾਲ ਦੀ ਸ਼ੁਰੂਆਤ ਪਰਮਾਤਮਾ ਦਾ ਨਾਂ ਲੈ ਕੇ ਲੋੜਵੰਦਾਂ ਦੀ ਮਦਦ ਕਰਨ ਦਾ ਪ੍ਰਣ ਲੈ ਕੇ ਕਰਨੀ ਚਾਹੀਦੀ ਹੈ | ਕਿਉਂਕਿ ਸਾਡੇ ਵੱਲੋਂ ਦੂਸਰਿਆਂ ਦਾ ਮੰਗਿਆ ਭਲਾ ਹੀ ਸਾਨੂੰ ਜ਼ਿੰਦਗੀ ਵਿੱਚ ਤੰਦਰੁਸਤ ਤੇ ਖੁਸ਼ ਰੱਖ ਸਕਦਾ ਹੈ | ਇਸ ਮੌਕੇ 'ਤੇ ਮੈਡਮ ਦਲਜੀਤ ਕੌਰ, ਡਾ. ਰਵਨੀਤ, ਡਾ. ਤਜਿੰਦਰ ਸਿੰਘ ਰਕੇਸ਼ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਕੇ. ਕੇ. ਸੂਦ ਐਮ.ਡੀ ਮੈਡੀਕਲ ਸੈਂਟਰ ਬੰਗਾ ਵਿਖੇ ਫ੍ਰੀ ਸ਼ੂਗਰ ਟੈਸਟ <br/> ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਸੰਧਵਾਂ ਵਿਖੇ ਧਾਰਮਿਕ ਸਮਾਗਮ <br/>
Ad Position 24