13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਰਮਜੀਤ ਸਿੰਘ ਦੌਲਤਪੁਰ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਰਾਹੋਂ, 1 ਜਨਵਰੀ (ਉਂਕਾਰ ਸਿੰਘ ਰਾਠੋਰ)-ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਡ ਬ੍ਰਾਂਚ ਮਜਾਰੀ ਦੇ ਮੈਨੇਜਰ ਪਰਮਜੀਤ ਸਿੰਘ ਦੌਲਤਪੁਰ ਦੀ ਸੇਵਾ ਮੁਕਤੀ 'ਤੇ ਜੀਤ ਰਾਮ ਹਿਆਲਾ ਮੈਂਬਰ ਵਾਤਾਵਰਨ ਸੇਵਾ ਸੁਸਾਇਟੀ ਰਾਹੋਂ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਇਸ ਮੌਕੇ 'ਤੇ ਕੜੀ ਪੱਤਾ ਦਾ ਬੂਟਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਸੇਵਾ ਮੁਕਤੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਉਹਨਾਂ ਦੀ ਰਿਟਾਇਰਮੈਂਟ ਮੌਕੇ ਹਾਜ਼ਰ ਸਖਸ਼ੀਅਤਾਂ ਦਾ ਪਰਮਜੀਤ ਸਿੰਘ ਦੌਲਤਪੁਰ ਵਲੋਂ ਸਨਮਾਨਿਤ ਕੀਤੇ ਜਾਣ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਜੀਤ ਰਾਮ ਹਿਆਲਾ ਮੈਂਬਰ ਵਾਤਾਵਰਣ ਸੇਵਾ ਸੁਸਾਇਟੀ ਰਾਹੋਂ, ਬੈਂਕ ਯੂਨੀਅਨ ਪ੍ਰਧਾਨ ਪਲਵਿੰਦਰ ਪੂਨੀ, ਹਰਜਿੰਦਰ ਹੈਪੀ, ਰਿਸ਼ੂ ਕੁਮਾਰ, ਸੁਰਜੀਤ ਕੁਮਾਰ ਕਿ੍ਸ਼ਨਪੁਰਾ, ਕਰਨੈਲ ਸਿੰਘ ਰਾਣਾ, ਗੁਰਜੀਤ ਸਿੰਘ ਬ੍ਰਾਂਚ ਬਲਾਂਚੌਰ, ਸ਼ਿਵ ਚਰਨ ਨਵਾਂਸ਼ਹਿਰ, ਸੁਨੀਲ ਠਾਕੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਗੁੱਲਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 7 ਨੂੰ
Ad Position 24