15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰੂਆਂ ਦੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ-ਸਿੱਧੂ

Ad Position 21
No active advertisement
ਅਜੀਤ ਡੈਸਕ 03-01-2026
ਬਹਿਰਾਮ, 2 ਜਨਵਰੀ (ਨਛੱਤਰ ਸਿੰਘ ਬਹਿਰਾਮ)-ਗੁਰੂਆਂ ਦੇ ਪ੍ਰਕਾਸ਼ ਪੁਰਬ ਸਾਨੂੰ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਉਣੇ ਚਾਹੀਦੇ ਹਨ | ਇਹ ਸ਼ਬਦ ਉੱਘੇ ਸਮਾਜ ਸੇਵਕ ਮਨਦੀਪ ਸਿੰਘ ਸਿੱਧੂ ਨੰਬਰਦਾਰ ਤਲਵੰਡੀ ਜੱਟਾਂ ਨੇ ਦਸਮ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਮੌਕੇ ਸੰਗਤਾਂ ਨੂੰ ਆਖੇ | ਉਨ੍ਹਾਂ ਕਿਹਾ ਕਿ ਸਾਨੂੰ ਗੁਰਬਾਣੀ ਨਾਲ ਜੁੜਨ ਦੇ ਨਾਲ-ਨਾਲ ਗੁਰੂਆਂ ਵਲੋਂ ਦਿੱਤੇ ਉਪਦੇਸ਼ 'ਤੇ ਵੀ ਅਮਲ ਕਰਨਾ ਚਾਹੀਦਾ ਹੈ, ਫਿਰ ਹੀ ਸਾਡਾ ਜੀਵਨ ਸਫਲਾ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਹੁਤੇ ਪਿੰਡਾਂ 'ਚ ਸਰਬਸੰਮਤੀ ਨਾਲ ਚੁਣੇ ਪੰਚਾਂ ਦੀ ਗੈਰ ਮੌਜੂਦਗੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਨਗਰ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਏ
Ad Position 24