07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

'ਆਪ' ਨੇ ਲਾਲੀ ਰੈਲਮਾਜਰਾ ਨੂੰ ਕੀਤਾ ਬਲਾਕ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 04-01-2026
ਕਾਠਗੜ੍ਹ, 3 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਨਵੇਂ ਸਾਲ ਦੀ ਆਮਦ 'ਤੇ ਆਮ ਆਦਮੀ ਪਾਰਟੀ ਨੇ ਆਪਣੇ ਯੂਥ ਵਿੰਗ ਜਥੇਬੰਦਕ ਢਾਂਚੇ ਦਾ ਵਿਸਤਾਰ ਕੀਤਾ ਹੈ | ਜਿਸ ਵਿੱਚ ਪਾਰਟੀ ਹਾਈਕਮਾਨ ਨੇ ਲਾਲ ਚੰਦ ਲਾਲੀ ਰੈਲਮਾਜਰਾ ਨੂੰ ਬਲਾਚੌਰ ਹਲਕੇ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਸ ਲਈ ਉਨ੍ਹਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਹਿਦਿਲੋਂ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ, ਤਾਂ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ |
Ad Position 22
No active advertisement
ਪਿਛਲੀ ਖ਼ਬਰ ਪੁੰਨਿਆ ਦੇ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਬੇਕਾਬੂ ਹੋਈ ਟਰੈਕਟਰ-ਟਰਾਲੀ ਨੇ ਕਾਰ ਨੂੰ ਮਾਰੀ ਟੱਕਰ, ਔਰਤ ਜ਼ਖ਼ਮੀ
Ad Position 24