08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਕਾਸ ਦੇ ਅਧਾਰ 'ਤੇ ਪੰਜਾਬ ਵਿਚ 'ਆਪ' ਦੀ ਦੁਬਾਰਾ ਸਰਕਾਰ ਬਣੇਗੀ- ਮੈਡਮ ਲੋਹਟੀਆ

Ad Position 21
No active advertisement
ਅਜੀਤ ਡੈਸਕ 04-01-2026
ਬਹਿਰਾਮ, 3 ਜਨਵਰੀ (ਨਛੱਤਰ ਸਿੰਘ ਬਹਿਰਾਮ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ ਕੋਆਰਡੀਨੇਟਰ ਦੋਆਬਾ ਜ਼ੋਨ ਮਹਿਲਾ ਵਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਕੀਤੇ ਵਿਕਾਸ ਦੇ ਅਧਾਰ 'ਤੇ ਦੁਬਾਰਾ ਫਿਰ ਸਰਕਾਰ ਬਣਾਏਗੀ | ਜੋ ਸਹੂਲਤਾਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਦਿੱਤੀਆ ਹਨ ਉਹ ਕਿਸੇ ਹੋਰ ਪਾਰਟੀ ਨੇ ਅੱਜ ਤੱਕ ਨਹੀਂ ਦਿੱਤੀਆਂ | ਇਸ ਕਰਕੇ ਲੋਕਾਂ ਦਾ ਭਰੋਸਾ, ਵਿਸ਼ਵਾਸ਼ ਆਮ ਆਦਮੀ ਪਾਰਟੀ ਵਿੱਚ ਹੈ ਅਤੇ ਭਵਿੱਖ ਵਿੱਚ ਰਹੇਗਾ |
03 ਨਵਾਂਸ਼ਹਿਰ 49
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਮਨਰੇਗਾ ਕਾਨੂੰਨ 'ਚ ਬਦਲਾਅ ਦਾ ਤਿੱਖਾ ਵਿਰੋਧ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦਾ ਦੌਰਾ
Ad Position 24