14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਏ.ਬੀ. ਸ਼ੂਗਰ ਮਿੱਲ ਰੰਧਾਵਾ ਨੇ ਟਰਾਲੀਆਂ 'ਤੇ ਰਿਫਲੈਕਟਰ ਲਗਾਏ

Ad Position 21
No active advertisement
ਅਜੀਤ ਡੈਸਕ 05-01-2026
ਦਸੂਹਾ, 4 ਜਨਵਰੀ (ਭੁੱਲਰ)- ਏ.ਬੀ. ਸ਼ੂਗਰ ਮਿੱਲ ਰੰਧਾਵਾ ਦੇ ਸੀ.ਐਮ.ਡੀ. ਡਾ. ਰਜਿੰਦਰ ਸਿੰਘ (ਰਾਜੂ) ਚੱਡਾ ਅਤੇ ਉਨ੍ਹਾਂ ਦੇ ਸਪੁੱਤਰ ਅਸੀਸ ਚੱਡਾ (ਜੁਆਇੰਟ ਐਮ.ਡੀ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿੱਲ ਦੇ ਪ੍ਰਧਾਨ ਰਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਮਿੱਲ ਯਾਰਡ 'ਚ ਟਰਾਲੀਆਂ 'ਤੇ ਰਿਫਲੈਕਟਰ ਲਗਾਏ ਗਏ | ਇਸ ਮੌਕੇ ਪ੍ਰਧਾਨ ਰਮਨਦੀਪ ਸਿੰਘ ਸਿੱਧੂ ਨੇ ਜਿਮੀਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਉਹ ਆਪਣੀ ਟਰਾਲੀ 'ਤੇ ਰਿਫਲੈਕਟਰ ਅਤੇ ਲਾਈਟਾਂ ਲਗਵਾਉਣ ਤਾਂ ਜੋ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ | ਇਸ ਮੌਕੇ ਮਿੱਲ ਦੇ ਜੀ.ਐਮ (ਗੰਨਾ) ਪੰਕਜ ਕੁਮਾਰ, ਡੀ.ਜੀ.ਐਮ ਕੁਲਦੀਪ ਸਿੰਘ, ਏ.ਜੀ.ਐਮ ਦੇਸ ਰਾਜ, ਜੀ.ਐਮ. (ਆਈ.ਟੀ.) ਪੁਸ਼ਪਿੰਦਰ ਸ਼ਰਮਾ, ਜੀ.ਐਮ. (ਫਾਇਨਾਂਨਸ) ਭੋਪਾਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਲੀ-ਝਿੱਕੀ ਵਿਖੇ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਸਾਈਾ ਗੁਰਮੇਲ ਸ਼ਾਹ ਦੀ ਯਾਦ 'ਚ ਜੋੜ ਮੇਲਾ ਕਰਵਾਇਆ
Ad Position 24