15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿਤੈਸ਼ੀ-ਸਰਹਾਲ

Ad Position 21
No active advertisement
ਅਜੀਤ ਡੈਸਕ 05-01-2026
ਇੰਚਾਰਜ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਕੁਲਜੀਤ ਸਰਹਾਲ |


ਬਹਿਰਾਮ, 4 ਜਨਵਰੀ (ਨਛੱਤਰ ਸਿੰਘ ਬਹਿਰਾਮ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿਤੈਸ਼ੀ ਸਰਕਾਰ ਹੈ | ਜੋ ਸਾਰੀ ਅਵਾਮ ਨੂੰ ਖੁਸ਼, ਤੰਦਰੁਸਤ ਅਤੇ ਹਰ ਖੇਤਰ 'ਚ ਖੁਸ਼ਹਾਲ ਦੇਖਣਾ ਚਾਹੁੰਦੀ ਹੈ | ਇਹ ਸ਼ਬਦ ਇੰਚਾਰਜ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਕੁਲਜੀਤ ਸਰਹਾਲ ਸਪੁੱਤਰ ਸਵ: ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੇ ਇੱਕ ਸਮਾਗਮ ਤੋਂ ਪਰਤਦਿਆ ਆਖੇ | ਉਨ੍ਹਾ ਕਿਹਾ ਕਿ 'ਆਪ' ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾਣ ਲਈ ਸਮੇਂ-ਸਮੇਂ 'ਤੇ ਕੋਈ ਨਾ ਕੋਈ ਵੱਡਾ ਐਲਾਨ ਕਰਦੀ ਆ ਰਹੀ ਹੈ | ਉਸ ਲੜੀ ਤਹਿਤ ਨਵੇਂ ਸਾਲ 2026 ਦੇ ਪਹਿਲੇ ਦਿਨ ਹੀ ਤੰਦਰੁਸਤ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਲਈ ਵੱਡਾ ਐਲਾਨ ਕੀਤਾ | ਜਿਵੇਂ ਪਹਿਲਾਂ 5 ਲੱਖ ਤੱਕ ਮੁਫ਼ਤ ਇਲਾਜ ਹੁੰਦਾ ਸੀ, ਹੁਣ ਉਹ 10 ਲੱਖ ਤੱਕ ਮੁਫ਼ਤ ਇਲਾਜ ਕਰ ਦਿੱਤਾ ਹੈ ਤਾਂ ਜੋ ਜਰੂਰਤਮੰਦ ਲੋਕ ਇਲਾਜ ਪੱਖੋ ਨਾ ਰਹਿ ਜਾਣ |
Ad Position 22
No active advertisement
ਪਿਛਲੀ ਖ਼ਬਰ ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵਲੋਂ ਬਿ੍ਗੇਡੀਅਰ ਰਾਜ ਕੁਮਾਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬਕਾਪੁਰ ਜ਼ੋਨ ਤੋਂ ਜੇਤੂ ਬਲਾਕ ਸੰਮਤੀ ਮੈਂਬਰ ਵਲੋਂ ਸ਼ੁਕਰਾਨਾ ਸਮਾਗਮ
Ad Position 24