15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਟਾਂਡਾ ਪੁਲਿਸ ਨੇ ਏ.ਟੀ.ਐਮ. ਬਦਲ ਕੇ ਪੈਸੇ ਕਢਾਉਣ ਵਾਲੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ

Ad Position 21
No active advertisement
ਅਜੀਤ ਡੈਸਕ 05-01-2026
ਟਾਂਡਾ ਉੜਮੁੜ, 4 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਿਸ ਨੇ ਧੋਖਾ ਧੜੀ ਨਾਲ ਬਜ਼ੁਰਗਾਂ ਦੇ ਕੋਲੋਂ ਏ. ਟੀ. ਐੱਮ. ਬਦਲ ਕੇ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਤਾਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਜਲੰਧਰ ਦੇ ਰੂਪ ਵਿਚ ਹੋਈ ਹੈ | ਡੀ. ਐੱਸ. ਪੀ. ਬਾਜਵਾ ਨੇ ਹੋਰ ਦੱਸਿਆ ਕਿ ਇਸ ਮੁਲਜ਼ਮ ਨੇ ਪਹਿਲਾਂ ਵੀ ਨਵਾਂ ਸ਼ਹਿਰ ਵਿਚ ਇੱਕ ਮਹਿਲਾ ਟੀਚਰ ਦਾ ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ 1 ਲੱਖ 29 ਹਜ਼ਾਰ ਰੁਪਏ ਕਢਵਾਏ ਸਨ | ਇਸ ਮਾਮਲੇ ਵਿਚ ਨਾਮਜ਼ਦ ਹੋਣ ਤੋਂ ਬਾਅਦ ਉਹ ਹੁਣ 13 ਜੂਨ 2025 ਨੂੰ ਉਹ ਜੇਲ੍ਹ ਵਿਚੋਂ ਜ਼ਮਾਨਤ 'ਤੇ ਬਾਹਰ ਆਇਆ ਸੀ ਤੇ ਉਸ ਨੇ ਦੁਬਾਰਾ ਤੋਂ ਇਹ ਕੰਮ ਸ਼ੁਰੂ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ 'ਚ ਬਰਸੀ ਸੰਬੰਧੀ ਰੈਣ-ਸਬਾਈ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਮੀਟਿੰਗ
Ad Position 24