28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਹੀ ਮਨੁੱਖਤਾ ਦੀ ਸਹੀ ਸੇਵਾ ਹੈ -ਸਮਾਜ ਸੇਵਿਕਾ ਪੁਸ਼ਪਾ ਦੇਵੀ

Ad Position 21
No active advertisement
ਅਜੀਤ ਡੈਸਕ 07-01-2026
ਬਹਿਰਾਮ, 6 ਜਨਵਰੀ (ਨਛੱਤਰ ਸਿੰਘ ਬਹਿਰਾਮ)-ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਹੀ ਮਨੁੱਖਤਾ ਦੀ ਸਹੀ ਸੇਵਾ ਹੁੰਦੀ ਹੈ | ਇਹ ਸ਼ਬਦ ਸਮਾਜ ਸੇਵਿਕਾ ਪੁਸ਼ਪਾ ਦੇਵੀ ਕਾਂਗਰਸ ਆਗੂ ਬਹਿਰਾਮ ਨੇ ਪਿੰਡ ਗੁਣਾਚੌਰ ਦੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਆਰਥਿਕ ਸਹਾਇਤਾ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ੁੱਭ ਕਾਰਜਾਂ 'ਚ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਸੁਨੀਤਾ ਰਾਣੀ, ਕਿਰਨਦੀਪ ਕੌਰ, ਕੁਲਵਿੰਦਰ ਕੌਰ, ਗੀਤਾ ਰਾਓ, ਅਨੂ, ਪ੍ਰੀਤੀ, ਕੁਲਦੀਪ ਰਾਮ ਅਤੇ ਦਰਸ਼ਨ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਡੀ. ਸੀ. ਦਫ਼ਤਰ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ -ਸਨਾਵਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24