ਮੁੱਖ ਚੌਕ ਬਲਾਚੌਰ 'ਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅਜੀਤ ਡੈਸਕ
07-01-2026
ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਕੌਮੀ ਕਿਸਾਨ ਯੂਨੀਅਨ ਦੇ ਹਰਵਿੰਦਰ ਸਿੰਘ ਚਾਹਲ | ਤਸਵੀਰ : ਦੀਦਾਰ ਸਿੰਘ ਬਲਾਚੌਰੀਆ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਪੱਤਰਕਾਰ ਵਿਰੋਧੀ ਫ਼ੈਸਲਿਆਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਪੱਤਰਕਾਰ ਜਥੇਬੰਦੀਆਂ ਨਾਲ ਸਬੰਧਤ ਆਗੂ ਤੇ ਹੋਰ | ਤਸਵੀਰ : ਦੀਦਾਰ ਸਿੰਘ ਬਲਾਚੌਰੀਆ