28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਪੁਲਿਸ ਰਿਟਾਇਰ ਵੈਲਫੇਅਰ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਨਵਾਂਸ਼ਹਿਰ, 6 ਜਨਵਰੀ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਪੁਲਿਸ ਰਿਟਾਇਰ ਵੈਲਫੇਅਰ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਐਸ. ਐਸ. ਪੀ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਰਿਟਾਇਰ ਇੰਸਪੈਕਟਰ ਲੈਂਬਰ ਸਿੰਘ ਨੇ ਆਏ ਪੈਨਸ਼ਨਰਜ਼ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ | ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਗਾਈ ਭੱਤਾ ਨਾ ਦੇਣ ਸੰਬੰਧੀ ਸਾਰੇ ਕਰਮਚਾਰੀਆਂ ਵਿੱਚ ਰੋਸ ਪ੍ਰਗਟ ਕੀਤਾ ਗਿਆ | ਜਿਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਪੈਨਸ਼ਨਰਜ਼ ਨੂੰ ਮਹਿਗਾਈ ਭੱਤਾ ਜਲਦੀ ਜਾਰੀ ਕੀਤਾ ਜਾਵੇ | ਇਸ ਮੀਟਿੰਗ ਵਿੱਚ ਰਿਟਾਇਰ ਐਸ. ਪੀ ਰਾਮ ਜੀ ਲਾਲ, ਰਿਟਾਇਰ ਡੀ. ਐਸ. ਪੀ ਕੇਵਲ ਸਿੰਘ, ਰਿਟਾਇਰ ਇੰਸਪੈਕਟਰ ਰਾਮ ਦਾਸ ਸਿੰਘ, ਹੰਸ ਰਾਜ, ਸੋਢੀ ਸਿੰਘ, ਦਰਬਾਰਾ ਸਿੰਘ, ਸੋਹਣ ਲਾਲ, ਰੇਸ਼ਮ ਸਿੰਘ, ਜਸਵੀਰ ਸਿੰਘ, ਰਿਟਾਇਰ ਏ. ਐਸ. ਆਈ ਮਲਕੀਤ ਸਿੰਘ ਚੋਪੜਾ ਜੱਬੋਵਾਲ, ਧਿਆਨ ਸਿੰਘ, ਮਨਜੀਤ ਸਿੰਘ, ਰਾਜ ਕੁਮਾਰ, ਜੋਗਿੰਦਰ ਸਿੰਘ, ਸੋਹਣ ਲਾਲ, ਦਲਵੀਰ ਸਿੰਘ, ਧਰਮ ਪਾਲ, ਅਮਰੀਕ ਸਿੰਘ, ਜੋਗਿੰਦਰ ਸਿੰਘ, ਕੁੰਦਨ ਲਾਲ, ਰੇਸ਼ਮ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਸੋਹਣ ਲਾਲ ਘਾਗੋ, ਗੁਰਨਾਮ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਹਸਪਤਾਲ ਬੰਗਾ ਵਿਖੇ ਮਨਦੀਪ ਕੌਰ ਵਲੋਂ 1 ਲੱਖ ਰੁਪਏ ਭੇਟ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਸਨਮਾਨ ਸਮਾਗਮ ਕਰਵਾਇਆ
Ad Position 24