28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

4 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-01-2026

ਬੰਗਾ, 6 ਜਨਵਰੀ (ਧਰਮਵੀਰ ਪਾਲ)-ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਬੰਗਾ ਦੀ ਹਦਾਇਤ 'ਤੇ ਏ.ਐਸ.ਆਈ ਬਲਵਿੰਦਰ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਿਜੇਸ ਪੁੱਤਰ ਸਤਪਾਲ ਵਾਸੀ ਗੋਸਲਾ ਥਾਣਾ ਸਦਰ ਬੰਗਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਥਾਣਾ ਸਦਰ ਬੰਗਾ ਮੁਖੀ ਇੰਸਪੈਕਟਰ ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀ ਦੀ ਭਾਲ ਵਿੱਚ ਸਨ ਤਾਂ ਇੱਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ 'ਤੇ ਪਰਚਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਵੈਨੇਜੂਏਲਾ 'ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ... ਅਗਲੀ ਖ਼ਬਰ ਮਨਰੇਗਾ ਸਕੀਮ ਬੰਦ ਕਰਨ ਦੇ ਵਿਰੋਧ 'ਚ ਕਾਂਗਰਸ ਵਲੋਂ ਰੈਲੀ 9 ਨੂੰ -ਭਰਥਲਾ
Ad Position 24