11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਫਰਾਲਾ ਵਿਖੇ ਨਗਰ ਕੀਰਤਨ ਅੱਜ

Ad Position 21
No active advertisement
ਅਜੀਤ ਡੈਸਕ 29-01-2026
ਕਟਾਰੀਆਂ, 28 ਜਨਵਰੀ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਚਰਨ ਛੋਹ ਪ੍ਰਾਪਤ ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 29 ਜਨਵਰੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਆਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਪ੍ਰੋ. ਪ੍ਰਗਣ ਸਿੰਘ ਅਟਵਾਲ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਭਾਈ ਭੁਪਿੰਦਰ ਸਿੰਘ ਦਾ ਢਾਡੀ ਜਥਾ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਮਮਤਾ ਦਿਵਸ ਮੌਕੇ ਟੀਕਾਕਰਣ ਅਤੇ ਬਿਮਾਰੀਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪਤੰਗ ਦੀ ਡੋਰ ਫਸਣ ਨਾਲ ਵਿਅਕਤੀ ਜ਼ਖ਼ਮੀ
Ad Position 24