10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 31-01-2026
ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲੋ੍ਹਵਾਲ ਪੁਲਿਸ ਨੇ ਪਾਬੰਦੀ ਸ਼ੁਦਾ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਸ਼ਾਮਚੁਰਾਸੀ ਦੇ ਸੰਦੀਪ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੋ੍ਰ. ਮਹਿੰਦਰ ਸਿੰਘ ਬਾਗੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਾਵਰਕਾਮ ਦਫ਼ਤਰ ਵਿਖੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24