28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮੌਜੀ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 02-02-2026
ਬੀਣੇਵਾਲ,1 ਫਰਵਰੀ (ਬੈਜ ਚੌਧਰੀ)-ਸਵ. ਚਤਿੰਦਰ ਸਿੰਘ ਮੌਜੀ ਸਾਬਕਾ ਪ੍ਰਧਾਨ ਯੂਥ ਕਾਂਗਰਸ ਗੜ੍ਹਸ਼ੰਕਰ ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲੀ ਬਰਸੀ ਮੌਕੇ ਸਵੈ ਇੱਛੁਕ ਖ਼ੂਨਦਾਨ ਕੈਂਪ 2 ਫਰਵਰੀ ਦਿਨ ਸੋਮਵਾਰ ਨੂੰ ਅਮਾਨੀ ਪੈਲੇਸ ਅੱਡਾ ਸਤਨੌਰ ਵਿੱਚ ਸਮਾਂ ਸਵੇਰੇ 11 ਵਜੇ ਲਗਾਇਆ ਜਾ ਰਿਹਾ ਹੈ | ਹਲਕਾ ਇੰਚਾਰਜ ਕਾਂਗਰਸ ਗੜ੍ਹਸ਼ੰਕਰ ਅਮਰਪ੍ਰੀਤ ਸਿੰਘ ਲਾਲੀ ਨੇ ਖ਼ੂਨਦਾਨੀਆਂ ਅਤੇ ਨੌਜਵਾਨਾਂ ਨੂੰ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਜਾਰੀ ਅਗਲੀ ਖ਼ਬਰ ਵੱਖ-ਵੱਖ ਥਾਈਾ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ
Ad Position 24