25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਵਾਂ ਸ਼ਹਿਰ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ | ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 4 ਫਰਵਰੀ ਦਿਨ ਬੁੱਧਵਾਰ ਨੂੰ ਹੋਟਲ ਜਨਪੱਥ, ਬੈਕ ਸਾਈਡ ਬੱਸ ਸਟੈਂਡ, ਨਵਾਂ ਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਰਬੋਤਮ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ 12 ਫਰਵਰੀ ਦੀ ਹੜਤਾਲ ਦੀ ਤਿਆਰੀ ਲਈ ਜਥੇਬੰਦੀਆਂ ਦੀ ਮੀਟਿੰਗ
Ad Position 24