26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕਿਸਾਨ ਆਗੂ ਲਾਦੀਆਂ ਦਾ ਸਸਕਾਰ ਅੱਜ

Ad Position 21
No active advertisement
ਅਜੀਤ ਡੈਸਕ 03-02-2026
ਕਟਾਰੀਆਂ, 2 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਸਤਨਾਮ ਸਿੰਘ ਲਾਦੀਆਂ ਦੇ ਪਿਤਾ ਤੇ ਭਾਰਤੀ ਕਿਸਾਨ ਯੂਨੀਅਨ ਬਲਾਕ ਬੰਗਾ ਦੇ ਸਾਬਕਾ ਪ੍ਰਧਾਨ ਤੇ ਪਿੰਡ ਲਾਦੀਆਂ ਦੇ ਸਾਬਕਾ ਸਰਪੰਚ ਲਾਲ ਸਿੰਘ ਲਾਦੀਆਂ ਜੋ ਕਿ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰੀਬ 12 ਵਜੇ ਦੁਪਹਿਰ ਕੀਤਾ ਜਾਵੇਗਾ | ਪਹਿਲਵਾਨ ਸਤਨਾਮ ਸਿੰਘ ਲਾਦੀਆਂ ਨੇ ਸਮੂਹ ਸਮਾਜ ਸੇਵੀ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ 'ਚ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਖੇ ਸਟੈਮ ਵਰਕਸ਼ਾਪ ਦੌਰਾਨ 250 ਵਿਦਿਆਰਥੀਆਂ ਨੇ ਭਾਗ ਲਿਆ ਅਗਲੀ ਖ਼ਬਰ ਮੱਲ੍ਹਾ-ਸੋਢੀਆਂ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24