27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰਨਾਮ ਚੰਦ ਸੰਧਵਾਂ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 03-02-2026
ਬਹਿਰਾਮ, 2 ਫਰਵਰੀ (ਨਛੱਤਰ ਸਿੰਘ)-ਪੱਤਰਕਾਰ ਤੇ ਲੇਖਕ ਪ੍ਰੇਮੀ ਸੰਧਵਾਂ ਦੇ ਪਿਤਾ ਗੁਰਨਾਮ ਚੰਦ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ 4 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਹੋਵੇਗਾ | ਉਕਤ ਸ਼ਰਧਾਂਜਲੀ ਸਮਾਗਮ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜਕ ਸ਼ਖਸ਼ੀਅਤਾ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਪਹੰੁਚੇਗਾ ਜੋ ਵਿੱਛੜੀ ਰੂਹ ਨੰੂ ਸ਼ਰਧਾਂਜਲੀ ਭੇਟ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਵਿਖੇ ਮਨਾਇਆ ਵਿਸ਼ਵ ਜਲਗਾਹ ਦਿਵਸ ਅਗਲੀ ਖ਼ਬਰ ਛਦੌੜੀ ਵਿਖੇ ਨਗਰ ਕੀਰਤਨ ਸਜਾਇਆ
Ad Position 24