ਔੜ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥੀ ਮੈਡੀਕਲ ਕੈਂਪ ਲਗਾਇਆ
ਅਜੀਤ ਡੈਸਕ
03-02-2026
ਪਿੰਡ ਔੜ ਵਿਖੇ ਲਗਾਏ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥੀ ਮੈਡੀਕਲ ਕੈਂਪ ਦਾ ਉਦਘਾਟਨ ਕਰਦੇ ਹੋਏ ਸਰਪੰਚ ਕਮਲਜੀਤ ਦੁੱਗਲ, ਡਾਕਟਰ ਸ਼ੁਭਕਾਮਨਾ, ਡਾਕਟਰ ਅਮਰਿੰਦਰ ਸਿੰਘ ਅਤੇ ਹੋਰ | ਤਸਵੀਰ : ਸੈਣੀ