23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪ੍ਰਕਾਸ਼ ਪੁਰਬ ਸੰਬੰਧੀ ਅਖੰਡ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 06-02-2026
ਮਜਾਰੀ/ਸਾਹਿਬਾ, 5 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਪਿੰਡ ਸਜਾਵਲਪੁਰ ਦੀ ਸੰਗਤ ਵਲੋਂ ਮਨਾਇਆ ਗਿਆ | ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਪੰਥਕ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਗੁਰ ਇਤਿਹਾਸ ਸੁਣਾਂ ਕੇ ਸੰਗਤਾਂ ਨੂੰ ਜਾਗਰੂਕ ਕੀਤਾ ਤੇ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸਾਬਕਾ ਸਰਪੰਚ ਮਨਮੋਹਨ ਸਿੰਘ, ਪ੍ਰਧਾਨ ਅਵਤਾਰ ਸਿੰਘ, ਸੰਦੀਪ ਸਿੰਘ, ਹਰਮੇਸ਼ ਸਿੰਘ, ਅਮਰੀਕ ਸਿੰਘ ਜੇ.ਈ, ਕੁਲਦੀਪ ਸਿੰਘ ਜੱਸਲ, ਰਾਮ ਲੁਭਾਇਆ, ਕੁਲਵਿੰਦਰ ਸਿੰਘ ਗੋਰਾ, ਹਰਬੰਸ ਸਿੰਘ, ਜਸਪ੍ਰੀਤ ਸਿੰਘ, ਜਸਵੀਰ ਸਿੰਘ, ਸੰਤੋਖ ਸਿੰਘ, ਦਲਵੀਰ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਮਦਨ ਸਿੰਘ ਮੁਸਾਫ਼ਰ, ਕਾਬਲ ਸਿੰਘ ਰਠੌਰ, ਬਲਕਾਰ ਸਿੰਘ ਬੇਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 20 ਨਸ਼ੇ ਦੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਪ੍ਰੇਰਨਾ ਪੋ੍ਰਗਾਰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਵੱਖ-ਵੱਖ ਸਕੂਲਾਂ ਦੇ 150 ਵਿਦਿਆਰਥੀਆਂ ਨੇ ਭਾਗ ਲਿਆ
Ad Position 24