28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੱਕੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਮੈਂਬਰ ਲਗਾਉਣ 'ਤੇ ਵਧਾਈ: ਗੁਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 22-02-2026
ਉਸਮਾਨਪੁਰ, 21 ਫਰਵਰੀ (ਸੰਦੀਪ ਮਝੂਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਆਗੂ ਅਤੇ ਤਿੰਨ ਵਾਰ ਯੂਥ ਵਿੰਗ ਦੇ ਪ੍ਰਧਾਨ ਰਹੇ ਕੁਲਜੀਤ ਸਿੰਘ ਲੱਕੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਗੁਰਪ੍ਰੀਤ ਸਿੰਘ ਉਸਮਾਨਪੁਰ ਨੇ ਵਧਾਈ ਭੇਟ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਐਨ. ਕੇ ਸ਼ਰਮਾ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਕੁਲਜੀਤ ਸਿੰਘ ਲੱਕੀ ਇਕ ਸਫਲ ਕਾਰੋਬਾਰੀ ਹਨ | ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ |
ਗੁਰਪ੍ਰੀਤ ਸਿੰਘ



Ad Position 22
No active advertisement
ਪਿਛਲੀ ਖ਼ਬਰ ਬਾਹੜੋਵਾਲ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ ਅਗਲੀ ਖ਼ਬਰ ਹਿਮਾਚਲ ਸਰਕਾਰ ਵਲੋਂ ਐਂਟਰੀ ਟੈਕਸ ਵਧਾਉਣ ਦੇ ਫੈਸਲੇ ਦਾ ਭਾਜਪਾ ਵਲੋਂ ਤਿੱਖਾ ਵਿਰੋਧ
Ad Position 24