31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਨੇ ਲਗਾਏ ਸਵਾਗਤੀ ਬੋਰਡ

Ad Position 21
No active advertisement
ਅਜੀਤ ਡੈਸਕ 22-02-2026
ਨਵਾਂਸ਼ਹਿਰ, 21 ਫਰਵਰੀ (ਹਰਮਿੰਦਰ ਸਿੰਘ ਪਿੰਟੂ) - ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਨਵਾਂਸ਼ਹਿਰ ਵੱਲੋਂ ਕਲੱਬ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਦੀ ਪ੍ਰਧਾਨਗੀ ਹੇਠ ਸ਼ਹਿਰ ਦੀ ਮੇਨ ਐਂਟਰੀ 'ਤੇ ਸਵਾਗਤੀ ਬੋਰਡ ਲਗਾਏ ਗਏ | ਸੈਕਟਰੀ ਰਜਿੰਦਰ ਸਿੰਘ ਸੈਦਪੁਰੀ ਨੇ ਦੱਸਿਆ ਕਿ ਕਲੱਬ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ | ਸੈਦਪੁਰੀ ਨੇ ਦੱਸਿਆ ਕਿ ਇਸ ਨਾਲ ਸ਼ਹਿਰ ਦੀ ਐਂਟਰੀ ਦੀ ਸ਼ਾਨ ਵੱਧੇਗੀ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਸੂਰਾਪੁਰੀ, ਪਾਲ ਸਿੰਘ ਬੰਗਾ, ਸੈਕਟਰੀ ਰਜਿੰਦਰ ਸਿੰਘ ਸੈਦਪੁਰੀ, ਬਲਵੀਰ ਸਿੰਘ ਪੂਨੀ, ਅਵਤਾਰ ਸਿੰਘ ਯੂ.ਐਸ.ਏ, ਕੁਲਵੰਤ ਸਿੰਘ ਸੈਣੀ, ਆਦਿ ਆਜਰ ਸਨ |
Ad Position 22
No active advertisement
ਪਿਛਲੀ ਖ਼ਬਰ ਲੜੋਆ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 27 ਤੋਂ ਅਗਲੀ ਖ਼ਬਰ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਕੰਢੀ ਇਲਾਕੇ ਦੇ ਪੇਂਡੂ ਵਿਦਿਆਰਥੀਆਂ ਲਈ 10 ਫ਼ੀਸਦੀ ਸੀਟਾਂ ਰੱਖੀਆਂ ਰਾਖਵੀਂਆ...
Ad Position 24