27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਦਿਲੀ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ -ਨਾਗਰਾ

Ad Position 21
No active advertisement
ਅਜੀਤ ਡੈਸਕ 23-02-2026

ਮਜਾਰੀ/ਸਾਹਿਬਾ, 22 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ ਸ਼ਰਮਾ ਵਲੋਂ ਟਕਸਾਲੀ ਅਕਾਲੀ ਆਗੂ ਤੇ ਉੱਘੇ ਕਾਰੋਬਾਰੀ ਦਿਲਾਵਰ ਸਿੰਘ ਦਿਲੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਸੂਬੇ ਦੇ ਵਪਾਰ ਵਿੰਗ ਦੀ ਕੋਰ ਕਮੇਟੀ ਮੈਂਬਰ ਦੀ ਜ਼ੰੁਮੇਵਾਰੀ ਸੌਂਪਣ ਨਾਲ ਬਲਾਚੌਰ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸਵ. ਚੌਧਰੀ ਨੰਦ ਲਾਲ ਦੇ ਸਹਿਯੋਗੀ ਭੁਪਿੰਦਰ ਸਿੰਘ ਨਾਗਰਾ ਨੇ ਕਸਬਾ ਮਜਾਰੀ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਦਿਲੀ ਹਲਕਾ ਬਲਾਚੌਰ ਦੀ ਅਕਾਲੀ ਇਕਾਈ ਵਿਚ ਵੱਡਾ ਰੋਲ ਅਦਾ ਕਰਦੇ ਆ ਰਹੇ ਹਨ ਤੇ ਜੱਟ ਸਿੱਖ ਵੋਟ 'ਤੇ ਮਜ਼ਬੂਤ ਪਕੜ ਰੱਖਦੇ ਹਨ | ਉਨ੍ਹਾਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਦਿਲਾਵਰ ਸਿੰਘ ਦਿਲੀ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਾਡਲ ਟਾਊਨ ਬਹਿਰਾਮ ਵਿਖੇ ਲੋਕ ਭਲਾਈ ਕਮੇਟੀ ਦਾ ਗਠਨ ਅਗਲੀ ਖ਼ਬਰ ਟੈਕਸੇਸ਼ਨ ਬਾਰ ਐਸੋਸੀਏਸ਼ਨ ਨੇ ਜੀ. ਐੱਸ. ਟੀ. ਲਾਗੂ ਕਰਨ 'ਚ ਗੰਭੀਰ ਖ਼ਾਮੀਆਂ ਬਾਰੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸ...
Ad Position 24