27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਘੁਡੈਲ ਗੋਤ ਜਠੇਰਿਆਂ ਦਾ ਮੇਲਾ 17 ਨੂੰ

Ad Position 21
No active advertisement
ਅਜੀਤ ਡੈਸਕ 23-02-2026
ਘੁੰਮਣਾਂ, 22 ਫਰਵਰੀ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਘੁਡੈਲ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 17 ਮਾਰਚ ਨੂੰ ਘੁਡੈਲ ਗੋਤ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਹਰਵੇਲ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਦੀ ਰਸਮ, ਹਵਨ ਯੱਗ ਕਰਨ ਉਪਰੰਤ ਲੰਗਰ ਅਤੁੱਟ ਵਰਤਾਇਆ ਜਾਵੇਗਾ | ਸੰਗਤਾਂ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨ |
Ad Position 22
No active advertisement
ਪਿਛਲੀ ਖ਼ਬਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ ਅਗਲੀ ਖ਼ਬਰ 30 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24