01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜੋਗਰਾਜ ਜੋਗੀ ਨਿਮਾਣਾ ਮੰਡਲ ਪ੍ਰਧਾਨ ਬਹਿਰਾਮ ਨਿਯੁਕਤ

Ad Position 21
No active advertisement
ਅਜੀਤ ਡੈਸਕ 24-02-2026

ਬਹਿਰਾਮ, 23 ਫਰਵਰੀ (ਸਰਬਜੀਤ ਸਿੰਘ ਰਾਣਾ)-ਭਾਜਪਾ ਦੇ ਸੀਨੀਅਰ ਆਗੂ ਜੋਗਰਾਜ ਜੋਗੀ ਨਿਮਾਣਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੱਲੋਂ ਉਨ੍ਹਾਂ ਨੂੰ ਮੰਡਲ ਪ੍ਰਧਾਨ ਬਹਿਰਾਮ ਨਿਯੁਕਤ ਕੀਤਾ ਗਿਆ | ਜੋਗਰਾਜ ਜੋਗੀ ਨਿਮਾਣਾ ਨੇ ਉਨ੍ਹਾਂ ਨੂੰ ਮੰਡਲ ਪ੍ਰਧਾਨ ਬਹਿਰਾਮ ਨਿਯੁਕਤ ਕਰਨ ਲਈ ਪੰਜਾਬ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਕਾਰਜਕਾਰੀ ਪ੍ਰਧਾਨ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਇਕਬਾਲ ਸਿੰਘ ਲਾਲਪੁਰਾ, ਸੁਖਵਿੰਦਰ ਸਿੰਘ ਗੋਲਡੀ, ਚੌਧਰੀ ਮੋਹਨ ਲਾਲ ਬੰਗਾ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਆਦਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ 'ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਬੈਲਜੀਅਮ ਪਰਿਵਾਰ ਵਲੋਂ ਜਗਤਪੁਰ ਡਿਸਪੈਂਸਰੀ ਨੂੰ ਦਵਾਈਆਂ ਭੇਟ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਨ ਤੋਂ ਹਿਮਾਚਲ ਸਰਕਾਰ ਗੁਰੇਜ਼ ਕਰੇ - ਲਾਦੀਆਂ
Ad Position 24