02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਾਂਗਰਸੀ ਵਰਕਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)- ਕਾਂਗਰਸ ਦਫ਼ਤਰ ਮੁਕੇਰੀਆਂ ਵਿਖੇ ਰਵਿੰਦਰ ਸਿੰਘ ਕਾਂਗਰਸ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਰੂਪ 'ਚ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਵੀ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ 'ਚ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰਾਹੁਲ ਗਾਂਧੀ ਦੀ ਵਿਸਾਲ ਰੈਲੀ 'ਚ ਕਾਂਗਰਸ ਵਰਕਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਹ ਰੈਲੀ ਮਨਰੇਗਾ ਦੇ ਸਬੰਧ 'ਚ ਕੀਤੀ ਜਾ ਰਹੀ ਹੈ | ਇਸ ਮੌਕੇ ਪਿ੍ੰ. ਗੁਰਦਿਆਲ ਸਿੰਘ, ਡਾ. ਜਗਦੀਸ਼ ਸਿੰਘ, ਡਾ. ਕਰਤਾਰ ਸਿੰਘ, ਨੇਹਾ ਸ਼ਰਮਾ, ਵਿਨੋਦ ਕੁਮਾਰ ਐਮ. ਸੀ, ਬਲਵਿੰਦਰ ਸਿੰਘ, ਪ੍ਰਭਾਕਰ ਸਿੰਘ, ਬਿੱਟੂ ਵਾਲੀਆ, ਪ੍ਰਵੀਨ ਸਿੰਘ, ਰਾਮਦਾਸ ਸਰਪੰਚ, ਰਘਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਸਰਕਾਰ ਵਲੋਂ ਪੰਜਾਬ-ਹਿਮਾਚਲ ਬਾਰਡਰ 'ਤੇ ਐਂਟਰੀ ਫ਼ੀਸ ਵਧਾਉਣ ਦੀ ਨਿੰਦਾ - ਐਡ. ਘੁੰਮਣ ਅਗਲੀ ਖ਼ਬਰ ਗੁ: ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਸਵ: ਤਰਲੋਕ ਸਿੰਘ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ
Ad Position 24