10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨੌਗੱਜਾ ਪੀਰ ਅਸਥਾਨ ਦੇ ਸੇਵਾਦਾਰ ਬਾਬਾ ਮਦਨ ਸ਼ਾਹ ਨਮਿਤ ਸ਼ਰਧਾਂਜਲੀ ਸਮਾਗਮ 27 ਨੂੰ

Ad Position 21
No active advertisement
ਅਜੀਤ ਡੈਸਕ 25-02-2026
ਬੰਗਾ, 24 ਫਰਵਰੀ (ਕੁਲਦੀਪ ਸਿੰਘ ਪਾਬਲਾ)-ਬੰਗਾ ਮੁਕੰਦਪੁਰ ਰੋਡ 'ਤੇ ਸਥਿਤ ਨੌਗੱਜਾ ਪੀਰ ਅਸਥਾਨ ਗੁਣਾਚੌਰ ਦੇ ਮੁੱਖ ਸੇਵਾਦਾਰ ਬਾਬਾ ਮਦਨ ਸ਼ਾਹ ਜੀ ਦਾ ਪਿਛਲੇ ਦਿਨੀ ਅਚਾਨਕ ਹਾਰਟ ਅਟੈਕ ਆਉਣ ਕਾਰਨ ਦੇਹਾਂਤ ਹੋ ਗਿਆ ਸੀ | ਇਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁੱਤਰ ਅਸਥਾਨ ਦੇ ਮੁੱਖ ਸੇਵਾਦਾਰ ਪਵਨ ਵਿਰਦੀ ਨੇ ਦੱਸਿਆ ਕਿ ਉਹਨਾਂ ਨਮਿਤ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਰਧਾਂਜਲੀ ਸਮਾਗਮ ਨੌਗੱਜਾ ਪੀਰਾਂ ਦੇ ਅਸਥਾਨ 'ਤੇ 12 ਤੋਂ 2 ਵਜੇ ਤੱਕ ਕਰਵਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਦੀ ਜੇਤੂ ਟੀਮ ਪੰਚਾਇਤ ਵਲੋਂ ਸਨਮਾਨਿਤ ਅਗਲੀ ਖ਼ਬਰ ਪੋਜੇਵਾਲ ਦੇ ਅਕਾਸ਼ਦੀਪ ਦਾ ਗਰੈਪਲਿੰਗ (ਰੈਸਲਿੰਗ) ਵਰਲਡ ਕੱਪ 2025 'ਚ ਕਾਂਸੀ ਦਾ ਤਗਮਾ
Ad Position 24