10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਹਿਰਾਮ 'ਚ ਹੋ ਰਹੇ ਗੁਰਮਤਿ ਰੂਹਾਨੀ ਸਮਾਗਮ 10 ਮਾਰਚ ਤੋਂ

Ad Position 21
No active advertisement
ਅਜੀਤ ਡੈਸਕ 25-02-2026
ਬਹਿਰਾਮ, 24 ਫਰਵਰੀ (ਨਛੱਤਰ ਸਿੰਘ ਬਹਿਰਾਮ)-ਸੰਤ ਬਾਬਾ ਵਰਿਆਮ ਸਿੰਘ ਰਤਵਾੜਾ ਸਾਹਿਬ ਵਾਲਿਆਂ ਵਲੋਂ ਵਰੋਸਾਇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਦਾਣਾ ਮੰਡੀ ਬਹਿਰਾਮ ਵਿਖੇ 10, 11 ਅਤੇ 12 ਮਾਰਚ ਦਿਨ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਤੱਕ ਗੁਰਮਤਿ ਰੂਹਾਨੀ ਸਮਾਗਮ ਕਰਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਅਨਮੋਲ ਬੀਸਲਾ, ਬਾਬਾ ਅਜਾਇਬ ਸਿੰਘ ਅਟਵਾਲ ਬਹਿਰਾਮ ਅਤੇ ਭਾਈ ਜਗਜੀਤ ਸਿੰਘ ਖ਼ਾਲਸਾ ਚੱਕਰਾਮੂੰ ਨੇ ਦੱਸਿਆ ਕਿ ਉਕਤ ਸਮਾਗਮ ਵਿੱਚ ਨਾਮਵਰ ਰਾਗੀ, ਢਾਡੀ ਜਥੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਸੇਵਾਦਾਰਾਂ ਦੀਆ ਸੇਵਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ |
Ad Position 22
No active advertisement
ਪਿਛਲੀ ਖ਼ਬਰ ਮਾਪੇ ਬਦਲਦੇ ਮੌਸਮ 'ਚ ਬੱਚਿਆਂ ਦਾ ਖਾਸ ਧਿਆਨ ਰੱਖਣ-ਡਾ. ਰਾਏ ਅਗਲੀ ਖ਼ਬਰ 10 ਲੱਖ ਦੇ ਸਿਹਤ ਬੀਮਾ ਕਾਰਡ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਹੋਵੇਗਾ-ਸਰਪੰਚ ਸੁਖਵਿੰਦਰ
Ad Position 24