10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਹਿਕਾਰੀ ਸਭਾ ਖ਼ਾਨ ਖਾਨਾ ਦਾ ਆਮ ਇਜਲਾਸ 27 ਨੂੰ

Ad Position 21
No active advertisement
ਅਜੀਤ ਡੈਸਕ 25-02-2026
ਮੁਕੰਦਪੁਰ, 24 ਫਰਵਰੀ (ਅਮਰੀਕ ਸਿੰਘ ਢੀਂਡਸਾ)-ਸਹਿਕਾਰੀ ਬਹੁ ਮੰਤਵੀ ਸੇਵਾ ਸਭਾ ਦਾ ਆਮ ਇਜਲਾਸ 27 ਫਰਵਰੀ ਦਿਨ ਵੀਰਵਾਰ ਨੂੰ ਸਭਾ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਹੋਵੇਗਾ | ਸਭਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਾਏ ਨੇ ਦੱਸਿਆ ਕਿ ਸਹਿਕਾਰੀ ਸਭਾ ਦੀ ਆਉਣ ਵਾਲੀ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਉਹ ਮੈਂਬਰ ਹੀ ਹਿੱਸਾ ਲੈ ਸਕੇਗਾ ਜਿਸ ਨੇ ਪੰਜ ਇਜਲਾਸਾਂ ਵਿਚੋਂ ਘੱਟੋ-ਘੱਟ ਦੋ ਇਜਲਾਸਾਂ ਵਿਚ ਸ਼ਮੂਲੀਅਤ ਕੀਤੀ ਹੋਵੇਗੀ | ਉਨ੍ਹਾਂ ਦੱਸਿਆ ਕਿ ਸਭਾ ਦੇ ਪਲੇਠੇ ਇਜਲਾਸ ਵਿੱਚ ਸਭਾ ਦੇ ਕੰਮਕਾਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਦੀ ਰਾਏ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਹਰ ਸੇਵਾ ਮੈਡੀਕਲ ਟਰੱਸਟ ਮੋਰਾਂਵਾਲੀ ਵਲੋਂ ਇੰਦਰਜੀਤ ਸਿੰਘ ਵਾਰੀਆ ਦਾ ਸਨਮਾਨ ਅਗਲੀ ਖ਼ਬਰ ਮਾਪੇ ਬਦਲਦੇ ਮੌਸਮ 'ਚ ਬੱਚਿਆਂ ਦਾ ਖਾਸ ਧਿਆਨ ਰੱਖਣ-ਡਾ. ਰਾਏ
Ad Position 24