17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਿਵ ਮੰਦਰ ਕਮੇਟੀ ਬੰਗਾ ਵਲੋਂ ਡਿਪਟੀ ਪੁਲਿਸ ਕਪਤਾਨ ਹਰਜੀਤ ਸਿੰਘ ਰੰਧਾਵਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-02-2026
ਬੰਗਾ, 25 ਫਰਵਰੀ (ਕੁਲਦੀਪ ਸਿੰਘ ਪਾਬਲਾ)-ਸ਼ਿਵ ਮੰਦਰ ਵਿਖੇ ਮਹਾਂਸ਼ਿਵਰਾਤਰੀ ਦੌਰਾਨ ਬੰਗਾ ਦੇ ਡੀ.ਐਸ.ਪੀ. ਹਰਜੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਪ੍ਰਸ਼ਾਸਨ ਵਲੋਂ ਆਪਣੀ ਜ਼ਿੰਮੇਵਾਰੀ ਨਾਲ ਇਸ ਸ਼ਿਵਰਾਤਰੀ ਸਮਾਗਮ ਨੂੰ ਨੇਪਰੇ ਚਾੜਿ੍ਹਆ ਗਿਆ | ਇਸ ਬੇਮਿਸਾਲ ਜ਼ਿੰਮੇਵਾਰੀ ਨੂੰ ਦੇਖਦੇ ਹੋਏ ਸ਼ਿਵ ਮੰਦਰ ਕਮੇਟੀ ਦੇ ਪ੍ਰਬੰਧਕ ਮੈਂਬਰਾਂ ਨੇ ਡੀ.ਐਸ.ਪੀ ਦਫ਼ਤਰ ਬੰਗਾ ਵਿਖੇ ਸਬ-ਡਵੀਜ਼ਨ ਡਿਪਟੀ ਪੁਲਿਸ ਕਪਤਾਨ ਹਰਜੀਤ ਸਿੰਘ ਰੰਧਾਵਾ ਨੂੰ ਮਹਾਂਸ਼ਿਵਰਾਤਰੀ ਮਨਾਉਣ ਲਈ ਆਯੋਜਿਤ ਸ਼ਾਨਦਾਰ ਸਮਾਗਮ ਵਿੱਚ ਉਨ੍ਹਾਂ ਦੇ ਬੇਮਿਸਾਲ ਪੁਲਿਸ ਸਹਿਯੋਗ ਲਈ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੁਨੀਸ਼ ਚੁੱਘ, ਡਾ: ਰਾਜਨ ਸ਼ਰਮਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸਿੱਖਿਆ ਵਿਸ਼ੇ 'ਤੇ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਂਸ਼ਹਿਰ ਵਿਖੇ ਸਕੂਲੀ ਵਾਹਨਾਂ ਦੀ ਜਾਂਚ
Ad Position 24