09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੇ-ਮਹੱਲੇ ਨੂੰ ਸਮਰਪਿਤ ਫਰਾਲਾ ਦੀਆਂ ਸੰਗਤਾਂ ਨੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 06-03-2026
ਬਹਿਰਾਮ, 5 ਮਾਰਚ (ਨਛੱਤਰ ਸਿੰਘ ਬਹਿਰਾਮ)-ਫਰਾਲਾ ਦੀਆਂ ਸੰਗਤਾਂ ਅਤੇ ਐੱਨ. ਆਰ. ਆਈ. ਦੇ ਸਹਿਯੋਗ ਨਾਲ ਖ਼ਾਲਸੇ ਦੇ ਜਨਮ ਦਿਹਾੜੇ ਅਤੇ ਹੌਲੇ-ਮੁਹੱਲੇ ਨੂੰ ਸਮਰਪਿਤ ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਵਿਖੇ ਨੇੜੇ ਸਰਕਾਰੀ ਪੈਟਰੋਲ ਪੰਪ ਵਿਖੇ ਚਾਹ-ਪਕੌੜਿਆਂ ਅਤੇ ਲੰਗਰ ਦੀ ਸੇਵਾ ਚੱਲ ਰਹੀ ਹੈ | ਨਿਸ਼ਕਾਮ ਸੇਵਾ ਕਰਨ ਵਾਲਿਆਂ ਵਿੱਚ ਬਲਵੀਰ ਸਿੰਘ ਬਾਲੀ ਅਟਵਾਲ, ਤਰਲੋਚਨ ਸਿੰਘ ਅਟਵਾਲ, ਇਰਵਨ ਰੱਤੂ, ਖੁਸ਼ਵਿੰਦਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ ਮਹਿੰਦਰ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਸ਼ਰਣਮ ਵਿਖੇ ਖੋਲ੍ਹੀ ਡਾ. ਦਲਜੀਤ ਸਿੰਘ ਅੱਖਾਂ ਦੇ ਹਸਪਤਾਲ ਦੀ ਸ਼ਾਖਾ ਅਗਲੀ ਖ਼ਬਰ ਪਾਸਟਰ ਵੈਲਫੇਅਰ ਸੋਸਾਇਟੀ ਦੀ ਚੋਣ ਹੋਈ
Ad Position 24