26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹੋਲੇ-ਮਹੱਲੇ ਨੂੰ ਸਮਰਪਿਤ ਚੱਕਗੁਰੂ 'ਚ ਛਿੰਝ ਮੇਲਾ 10 ਨੰੂ

Ad Position 21
No active advertisement
ਅਜੀਤ ਡੈਸਕ 08-03-2026
ਬਹਿਰਾਮ, 7 ਮਾਰਚ (ਨਛੱਤਰ ਸਿੰਘ ਬਹਿਰਾਮ)-ਹੋਲੇ ਮੁਹੱਲੇ ਨੂੰ ਸਮਰਪਿਤ ਪਿੰਡ ਚੱਕਗੁਰੂ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਛਿੰਝ ਮੇਲਾ 10 ਮਾਰਚ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਸੇਵਾਦਾਰ ਸਤਨਾਮ ਸਿੰਘ ਸ਼ਾਮਾ ਨੇ ਦੱਸਿਆ ਕਿ ਇਹ ਛਿੰਝ 6 ਮਾਰਚ ਨੂੰ ਹੋਣੀ ਸੀ ਕੁੱਝ ਕਾਰਨਾਂ ਕਰਕੇ ਨਹੀਂ ਕਰਾਈ ਗਈ ਸੀ | ਇਸ ਮੌਕੇ ਸਰਪੰਚ ਕਿਸ਼ੋਰੀ ਲਾਲ, ਨੰਬਰਦਾਰ ਅਵਤਾਰ ਸਿੰਘ, ਕਿ੍ਪਾਲ ਸਿੰਘ, ਜੈ ਰਾਮ, ਲਛਕਰ ਸਿੰਘ, ਰਾਜਿੰਦਰ ਸਿੰਘ, ਸੁਰਿੰਦਰ ਸਰੋਆ ਆਦਿ ਦੇ ਨਾਮ ਜ਼ਿਕਰਯੋਗ ਹਨ | ਉਨ੍ਹਾਂ ਹੋਰ ਦੱਸਿਆ ਕਿ ਸਿਰਫ਼ ਸੱਦੇ ਹੋਏ ਪਹਿਲਵਾਨਾਂ ਦੀਆ ਕੁਸ਼ਤੀਆਂ ਹੀ ਕਰਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਘੁੰਮਣਾਂ 'ਚ ਜਾਗਰਣ 28 ਨੂੰ ਅਗਲੀ ਖ਼ਬਰ ਅਣਪਛਾਤੀ ਗੱਡੀ ਵਲੋਂ ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ
Ad Position 24