28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਅਟਾਲ ਮਜਾਰਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-03-2026
ਸੜੋਆ, 7 ਮਾਰਚ (ਹਰਮੇਲ ਸਹੂੰਗੜਾ) - ਪਿੰਡ ਅਟਾਲ ਮਜਾਰਾ ਵਿਖੇ ਸਮੂਹ ਐਨ.ਆਰ.ਆਈ ਵੀਰਾਂ ਵੱਲੋਂ ਪਿੰਡ ਦੇ ਸਟੇਡੀਅਮ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਖੇਡ ਸਟੇਡੀਅਮ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਤੇ ਅਰਦਾਸ ਕਰਨ ਉਪਰੰਤ ਫੁੱਟਬਾਲ ਟੂਰਨਾਮੈਂਟ ਅਰੰਭ ਕੀਤਾ ਗਿਆ | 9 ਸਾਈਡ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਪਤਵੰਤੇ ਸੱਜਣਾਂ ਵੱਲੋਂ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਇਸ ਉਦਘਾਟਨੀ ਮੈਚ 'ਚ ਪਹਿਲੇ ਦਿਨ ਹਿਆਤਪੁਰ ਰੁੜਕੀ ਅਤੇ ਬੋੜਾ ਦੀਆਂ ਟੀਮਾਂ ਵਿਚਕਾਰ ਮੈਚ ਖੇਡਿਆ ਗਿਆ | ਜਿਸ ਵਿੱਚ ਪਿੰਡ ਬੋੜਾ ਦੀ ਟੀਮ ਨੇ ਹਿਆਤਪੁਰ ਰੁੜਕੀ ਨੂੰ ਦੋ-ਇੱਕ ਨਾਲ ਹਰਾਇਆ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਕੁਲਵਿੰਦਰ ਕੌਰ, ਆਸ਼ਾ ਰਾਣੀ ਪੰਚ, ਬਹਾਦਰ ਸਿੰਘ ਪੰਚ, ਲਖਵਿੰਦਰ ਸਿੰਘ ਪੰਚ, ਹਰਬੰਸ ਸਿੰਘ ਕਾਨੂੰਗੋ, ਮਨਜਿੰਦਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਹੀਰ, ਬਲਜਿੰਦਰ ਸਿੰਘ ਦੀਪਾ, ਬਲਜਿੰਦਰ ਸਿੰਘ ਬੈਂਸ, ਪਿਆਰਾ ਸਿੰਘ ਬੈਂਸ, ਸਤਨਾਮ ਸਿੰਘ, ਜਸਬੀਰ ਸਿੰਘ, ਮਹਿੰਦਰ ਸਿੰਘ ਐਸ.ਐਚ.ਓ, ਗੁਰਮੇਲ ਸਿੰਘ ਅਟਵਾਲ, ਗੋਪਾਲ ਕਿ੍ਸ਼ਨ, ਮਾਸਟਰ ਰੇਵਲ ਸਿੰਘ, ਜਰਨੈਲ ਸਿੰਘ, ਗਗਨਪ੍ਰੀਤ ਸਿੰਘ, ਬਲਿਹਾਰ ਸਿੰਘ ਡੁਬਈ, ਗੁਰਵਿੰਦਰ ਸਿੰਘ ਕੈਨੇਡਾ, ਪਰਮਿੰਦਰ ਸਿੰਘ, ਕਰਨ ਅਟਵਾਲ, ਗੁਰਨਾਮ ਸਿੰਘ, ਅਰਮਾਨ ਅਟਵਾਲ, ਨਰੇਸ਼ ਕੋਛੜ, ਸੋਹਣ ਸਿੰਘ ਬੈਂਸ, ਦਿਲਾਵਰ ਸਿੰਘ ਦਾਵੀ, ਜੋਗਾ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ ਅਟਵਾਲ, ਸੁਰਿੰਦਰ ਸਿੰਘ ਬੈਂਸ ਅਤੇ ਵੱਖ-ਵੱਖ ਪਿੰਡਾਂ
Ad Position 22
No active advertisement
ਪਿਛਲੀ ਖ਼ਬਰ ਪਿੰਡ ਅਟਾਲ ਮਜਾਰਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਸਰਕਾਰਾਂ ਨਿਭਾਉਣ ਬਣਦੀ ਭੂਮਿਕਾ- ਪ੍ਰੋ. ਰੂਬੀ ਰਾਏਪੁਰੀ
Ad Position 24