29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਹੋਲਾ ਮਹੱਲਾ ਵੇਟ ਲਿਫ਼ਟਿੰਗ ਟੂਰਨਾਮੈਂਟ ਵਿਚ ਖਿਡਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 09-03-2026
ਬੰਗਾ, 8 ਮਾਰਚ (ਧਰਮਵੀਰ ਪਾਲ)-ਪਿਛਲੇ ਦਿਨੀਂ 47ਵਾਂ ਹੋਲਾ ਮਹੱਲਾ ਵੇਟ ਲਿਫ਼ਟਿੰਗ ਟੂਰਨਾਮੈਂਟ ਹੋਲਾ ਮਹੱਲਾ ਵੇਟ ਲਿਫ਼ਟਿੰਗ ਕਮੇਟੀ ਸਰਾਲਾ ਰਾਣੂਆਂ ਵਲੋਂ ਕਰਵਾਇਆ ਗਿਆ, ਜਿਸ ਵਿਚ ਪ੍ਰਬੰਧਕ ਕਮੇਟੀ ਵਲੋਂ ਇੰਟਰਨੈਸ਼ਨਲ ਕਰਾਟੇ ਅਤੇ ਕਿੱਕ ਬਾਕਸਿੰਗ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਨੂੰ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਲਈ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ ਮਨਜੀਤ ਸਿੰਘ ਰਾਣਾ, ਸਤਿੰਦਰ ਸਿੰਘ ਡੀ.ਆਈ.ਜੀ ਲੁਧਿਆਣਾ ਰੇਂਜ, ਤੁਸ਼ਾਰ ਗੁਪਤਾ ਐੱਸ.ਐੱਸ.ਪੀ. ਨਵਾਂਸ਼ਹਿਰ, ਹਰਵਿੰਦਰ ਸਿੰਘ ਵਿਰਕ ਐਸ.ਐਸ.ਪੀ ਜਲੰਧਰ, ਰਾਜਬੀਰ ਸਿੰਘ ਕੈਂਥ ਮਾਰਸ਼ਲ ਆਰਟ ਕੋਚ, ਏ.ਐੱਸ.ਆਈ. ਮਨਜੀਤ ਸਿੰਘ, ਐੱਸ.ਏ. ਚੌਹਾਨ, ਕੁਲਦੀਪ ਸਿੰਘ ਰਾਣਾ ਤੇ ਗੋਬਿੰਦ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰ ਬਲਕਾਰ ਰਾਮ ਨੂੰ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਮੁਸਲਿਮ ਭਾਈਚਾਰੇ ਦਾ ਰੋਜ਼ਾ ਖੁੱਲ੍ਹਵਾ ਕੇ ਖ਼ੁਦਾ ਦਾ ਕੀਤਾ ਸ਼ੁਕਰਾਨਾ
Ad Position 24